ਅਨਜਾਣ ਨੂੰ ਲਿਫ਼ਟ ਦੇਣੀ ਪਈ ਮਹਿੰਗੀ, ਪ੍ਰਵਾਸੀ ਤੋਂ 5 ਹਜ਼ਾਰ ਤੇ ਮੋਬਾਈਲ ਖੋਹ ਕੇ ਫ਼ਰਾਰ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਫਿਲੌਰ ’ਚ ਇੱਕ ਪ੍ਰਵਾਸੀ ਮਜ਼ਦੂਰ ਨੂੰ 2 ਵਿਅਕਤੀਆਂ ਨੂੰ ਲਿਫਟ ਦੇਣੀ ਮਹਿੰਗੀ ਪੈ ਗਈ ਜਦੋਂ ਲਿਫਟ ਲੈਣ ਵਾਲਿਆਂ ਨੇ ਹੀ ਤੇਜ਼ਧਾਰ ਹਥਿਆਰ ਦੀ ਨੋਕ ’ਤੇ ਉਕਤ ਪ੍ਰਵਾਸੀ ਪਾਸੋਂ ਨਕਦੀ ਅਤੇ ਮੋਬਾਇਲ ਫੋਨ ਖੋ ਲਿਆ । ਪੀੜਤ

ਰੁਪੇਸ਼ ਕੁਮਾਰ ਨੇ ਇਸ ਦੀ ਸ਼ਿਕਾਇਤ ਥਾਣਾ ਫਿਲੌਰ ਦੀ ਪੁਲਿਸ ਨੂੰ ਦਿੱਤੀ ਹੈ। ਉਸਨੇ ਦੱਸਿਆ ਕਿ ਉਹ ਪਿੰਡ ਅਚਾਨਚੱਕ ਦਾ ਰਹਿਣ ਵਾਲਾ ਹੈ ਅਤੇ ਉਹ ਕੰਮ ਤੋਂ ਫਿਲੌਰ ਵੱਲ ਆ ਰਿਹਾ ਸੀ, ਰਸਤੇ ਵਿੱਚ ਪੈਦਲ ਜਾ ਰਹੇ ਨੋਜਵਾਨਾਂ ਨੇ ਉਸ ਕੋਲੋਂ ਲਿਫਟ ਮੰਗੀ। ਜਦੋਂ ਉਹ ਥੋੜਾ ਅੱਗੇ ਪਹੁੰਚੇ ਤਾਂ ਸੁੰਨਸਾਨ ਜਗ੍ਹਾ ’ਤੇ ਝੋਲੇ ਵਿੱਚੋ ਦਾਤ ਕੱਢਕੇ ਉਸ ਪਾਸੋਂ ਮੋਬਾਇਲ ਫੋਨ ਅਤੇ 5 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *