ਅਵਾਰਾ ਕੁੱਤਿਆਂ ਦੀ ਦਹਿਸ਼ਤ, ਬਜ਼ੁਰਗ ਨੂੰ ਜ਼ਮੀਨ ‘ਤੇ ਸੁੱਟ ਕੇ ਕੱਟਿਆ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੋਹਾਲੀ ਦੇ ਜ਼ੀਰਕਪੁਰ ਦੇ ਕਈ ਇਲਾਕਿਆਂ ‘ਚ ਆਵਾਰਾ ਕੁੱਤਿਆਂ ਦਾ ਆਤੰਕ। ਪਿਛਲੇ 15 ਤੋਂ 20 ਦਿਨਾਂ ਵਿੱਚ ਬੱਚਿਆਂ ਸਮੇਤ ਦੋ ਦਰਜਨ ਲੋਕਾਂ ਨੂੰ ਵੱਢਿਆ। ਮੰਨਤ ਇਨਕਲੇਵ-2 ਦੇ ਲੋਕਾਂ ‘ਚ ਕੁੱਤਿਆਂ ਦਾ ਡਰ, ਪ੍ਰਸ਼ਾਸਨ ਤੋਂ ਸਮੱਸਿਆ ਦੇ ਹੱਲ ਦੀ ਕੀਤੀ ਮੰਗ।ਜ਼ੀਰਕਪੂ ਦੇ ਕਈ ਇਲਾਕਿਆਂ ਵਿੱਚ ਆਵਾਰਾ ਕੁੱਤਿਆਂ ਨੇ ਤਬਾਹੀ ਮਚਾਈ ਹੋਈ ਹੈ। ਜਿੱਥੇ ਵੱਖ-ਵੱਖ ਥਾਵਾਂ ਤੋਂ ਕੁੱਤਿਆਂ ਦੇ ਕੱਟਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ।

ਕਰੀਬ 10 ਦਿਨ ਪਹਿਲਾਂ ਇੱਕ ਵਿਅਕਤੀ ਨੂੰ ਆਵਾਰਾ ਕੁੱਤੇ ਨੇ ਵੱਢ ਲਿਆ ਸੀ, ਉਸ ਦਾ ਹੱਥ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ ਸੀ, ਜਿਸਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।ਇਸ ਦੇ ਨਾਲ ਹੀ ਆਵਾਰਾ ਕੁੱਤਿਆਂ ਨੇ ਇੱਕੋ ਬਸਤੀ ਵਿੱਚ ਦੋ ਦਰਜਨ ਦੇ ਕਰੀਬ ਲੋਕਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ। ਮੰਨਤ ਇਨਕਲੇਵ-2 ਦੇ ਲੋਕ ਕੁੱਤਿਆਂ ਤੋਂ ਇੰਨੇ ਡਰੇ ਹੋਏ ਹਨ ਕਿ ਉਨ੍ਹਾਂ ਲਈ ਘਰੋਂ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *