ਜ਼ਹਿਰੀਲੇ ਟੀਕੇ ਦਾ ਸ਼ਿਕਾਰ ਕੁੜੀ ਦੀ ਮੌ ਤ

Latest Update

ਚੰਡੀਗੜ੍ਹ ਦੇ ਪੀਜੀਆਈ ਵਿਚ 27 ਦਿਨਾਂ ਤੋਂ ਜੇਰੇ ਇਲਾਜ ਹਰਪ੍ਰੀਤ ਕੌਰ ਦੀ ਆਖ਼ਰਕਾਰ ਮੌਤ ਹੋ ਗਈ। ਉਸ ਨੂੰ ਇੱਕ ਅਣਪਛਾਤੀ ਔਰਤ ਨੇ ਨਰਸ ਦੇ ਭੇਸ ਵਿੱਚ ਆ ਕੇ ਜ਼ਹਿਰੀਲੀ ਟੀਕਾ ਲਗਾਇਆ ਸੀ। ਪੀਜੀਆਈ ਵਿੱਚ ਜ਼ਹਿਰੀਲਾ ਟੀਕਾ ਲੱਗਣ ਤੋਂ 27 ਦਿਨ ਬਾਅਦ ਬੀਤੀ ਸ਼ਾਮ ਔਰਤ ਦੀ ਮੌਤ ਹੋ ਗਈ। ਉਸ ਨੂੰ ਜ਼ਹਿਰੀਲਾ ਟੀਕਾ ਲਗਾਉਣ ਦੀ ਸਾਜ਼ਿਸ਼ ਉਸ ਦੇ ਭਰਾ ਨੇ ਹੀ ਰਚੀ ਸੀ। ਅਸਲ ਵਿੱਚ ਉਹ ਆਪਣੀ ਭੈਣ ਹਰਪ੍ਰੀਤ ਦੀ ਲਵ ਮੈਰਿਜ ਤੋਂ ਖ਼ਫ਼ਾ ਸੀ।

ਪੁਲਿਸ ਨੇ ਟੀਕਾ ਲਾਉਣ ਵਾਲੀ ਨਰਸ, ਕੁੜੀ ਦੇ ਭਰਾ ਤੇ ਇਕ ਹੋਰ ਵਿਅਕਤੀ ਨੂੰ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੋਇਆ ਹੈ। ਹੁਣ ਪੁਲਿਸ ਨੇ ਮਾਮਲੇ ਵਿਚ ਕਤਲ ਦੀ ਧਾਰਾ ਜੋੜ ਦਿੱਤੀ ਹੈ।ਇਹ ਮਾਮਲਾ ਮ੍ਰਿਤਕ ਹਰਪ੍ਰੀਤ ਕੌਰ ਵਿਆਹ ਤੋਂ ਬਾਅਦ ਕਤਲ ਦਾ ਸੀ। ਪੁਲਿਸ ਇਸ ਮੁੱਦੇ ‘ਤੇ ਕੰਮ ਕਰ ਰਹੀ ਸੀ। ਹਰਪ੍ਰੀਤ ਕੌਰ ਦੀ ਮੌਤ ਤੋਂ ਬਾਅਦ ਹੁਣ ਪੁਲਿਸ ਨੇ ਇਸ ‘ਤੇ ਕਤਲ ਦਾ ਮਾਮਲਾ ਵੀ ਦਰਜ ਕਰ ਲਿਆ ਹੈ।ਜਸਮੀਤ ਅਤੇ ਬੂਟਾ ਸਿੰਘ ਨੇ ਸਾਜਿਸ਼ ਕਰਨ ਦੇ ਬਾਅਦ ਇਸ ਮਾਮਲੇ ਵਿੱਚ ਮਨਦੀਪ ਸਿੰਘ ਨਾਲ ਸੰਪਰਕ ਕੀਤਾ ।

ਮਨਦੀਪ ਸਿੰਘ ਨੇ ਪਲਾਨਿੰਗ ਦੇ ਤਹਿਤ ਕੇਅਰਟੇਕਰ ਦਾ ਕੰਮ ਕਰਨ ਵਾਲੀ ਜਸਪ੍ਰੀਤ ਕੌਰ ਨਾਲ ਸੰਪਰਕ ਕੀਤਾ। ਜਸਪ੍ਰੀਤ ਕੌਰ ਨੂੰ ਕਿਹਾ ਗਿਆ ਕਿ ਇੱਕ ਦਿਨ ਦੀ PGI ਵਿੱਚ ਕੇਅਰਟੇਕਰ ਦੀ ਜ਼ਰੂਰਤ ਹੈ। ਉਸ ਨੂੰ ਮਲਟੀ ਵਿਟਾਮਿਨ ਦਾ ਇੰਜੈੱਕਸ਼ਨ ਦੇਣਾ ਹੈ। ਇਸ ਦੇ ਲਈ ਉਸ ਨੂੰ 3000 ਰੁਪਏ ਦਿੱਤੇ ਜਾਣਗੇ । ਜਿਸ ਦੇ ਬਾਅਦ ਮਨਦੀਪ ਨੇ 1 ਹਜ਼ਾਰ ਰੁਪਏ ਉਸ ਨੂੰ ਆਨਲਾਈਨ ਟਰਾਂਸਫ਼ਰ ਕਰ ਦਿੱਤੇ ।ਪੀ.ਜੀ.ਆਈ ਵਿਖੇ ਇਲਾਜ ਕਰ ਰਹੇ ਡਾਕਟਰਾਂ ਵੱਲੋਂ ਪੀੜਤਾ ਨੂੰ ਦਵਾਈ ਦੇਣ ਦੇ ਬਾਵਜੂਦ ਕੋਈ ਵੀ ਰਿਸਪਾਂਸ ਨਹੀਂ ਮਿਲ ਰਿਹਾ ਸੀ। ਇਸ ‘ਤੇ ਡਾਕਟਰ

ਨੂੰ ਪਤਾ ਲੱਗਾ ਕਿ ਔਰਤ ਨੂੰ ਕਿਹੜਾ ਜ਼ਹਿਰੀਲਾ ਟੀਕਾ ਲਗਾਇਆ ਗਿਆ ਹੈ। ਸਭ ਤੋਂ ਪਹਿਲਾਂ ਜਦੋਂ ਪੁਲਿਸ ਨੇ ਉਕਤ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਤਾ ਉਨ੍ਹਾਂ ਨੇ ਦੱਸਿਆ ਕਿ ਜਸਮੀਤ ਸਿੰਘ ਬੂਟਾ ਸਿੰਘ ਅਤੇ ਮਨਦੀਪ ਸਿੰਘ ਨੇ ਯੂ-ਟਿਊਬ ‘ਤੇ ਦੇਖ ਕੇ ਜ਼ਹਿਰੀਲਾ ਟੀਕਾ ਲਗਾਉਣ ਦਾ ਤਰੀਕਾ ਲੱਭਿਆ। ਇਸ ਵਿਚ ਉਸ ਨੇ ਕਾਕਰੋਚ ਮਾਰਨ ਵਾਲੀ ਹਿੱਟ, ਸੈਨੇਟਾਈਜ਼ਰ ਅਤੇ ਪੰਜ ਨੀਂਦ ਦੀਆਂ ਗੋਲੀਆਂ ਦਾ ਮਿਸ਼ਰਨ ਬਣਾ ਕੇ ਇਕ ਟੀਕਾ ਤਿਆਰ ਕੀਤਾ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *