Sidhu Moose Wala ਦੇ ਪਿਤਾ ਲੜਨਗੇ ਚੋਣਾਂ? Balkaur Singh Sidhu ਬੋਲੇ ਖੁੱਲ੍ਹ ਕੇ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਲੋਕ ਸਭਾ ਚੋਣਾਂ 2024 ਲਈ ਉਨ੍ਹਾਂ ਨੂੰ ਪੰਜਾਬ ਅੰਦਰ ਸਾਰੀਆਂ 13 ਲੋਕ ਸੀਟਾਂ ਲਈ ਤਿਆਰੀ ਕਰਨ ਅਤੇ ਉਮੀਦਵਾਰ ਉਤਾਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਪੰਜਾਬ ਇਕਾਈ ਨੂੰ ਪਾਰਟੀ ਦੀ ਹਾਈਕਮਾਂਡ ਜਾਂ ਸੀਨੀਅਰ ਲੀਡਰਸ਼ਿੱਪ ਵੱਲੋਂ ਅਜਿਹਾ ਕੋਈ ਹੁਕਮ ਪ੍ਰਾਪਤ ਨਹੀਂ ਹੋਇਆ

ਕਿ ਲੋਕ ਸਭਾ ਚੋਣ 2024 ਕਿਸੇ ਨਾਲ ਗਠਜੋੜ ਕਰਕੇ ਲੜਨੀਆਂ ਹਨ ਜਾਂ ਕਿਸੇ ਹੋਰ ਤਰ੍ਹਾਂ। ਇਸ ਦੇ ਨਾਲ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾਦੇ ਪਿਤਾ ਬਲਕੌਰ ਸਿੰਘ ਨੂੰ ਲੈ ਕੇ ਵੀ ਪ੍ਰਤੀਕਿਰਿਆ ਦਿੱਤੀ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਬਲਕੌਰ ਸਿੰਘ ਨੇ ਹੁਣ ਤੱਕ ਚੋਣਾਂ ਲੜਨ ਦੀ ਕੋਈ ਵੀ ਇੱਛਾ ਨਹੀਂ ਜਤਾਈ ਹੈ ਪਰ ਫਿਰ ਵੀ ਉਹ ਪੰਜਾਬ ਕਾਂਗਰਸ ਦਾ

ਪ੍ਰਧਾਨ ਹੋਣ ਦੇ ਨਾਤੇ ਇੱਕ ਵਾਰ ਜ਼ਰੂਰ ਉਨ੍ਹਾਂ ਨੂੰ ਘਰ ਜਾਕੇ ਚੋਣ ਮੈਦਾਨ ਵਿੱਚ ਉਤਰਨ ਲਈ ਅਪੀਲ ਕਰਨਗੇ।ਉਹਨਾਂ ਨੇ ਕਿਹਾ ਕਿ ਜੇ ਉਹ ਚੋਣ ਲੜਨ ਲਈ ਕਹਿਣਗੇ ਤਾਂ ਉਹਨਾਂ ਦਾ ਸੁਆਗਤ ਕਰਾਂਗੇ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਖ਼ੁਦ ਵੀ ਸਿਆਸਤ ਵਿਚ ਉਤਰ ਕੇ ਲੋਕਾਂ ਦਾ ਭਲਾ ਕਰਨਾ ਚਾਹੁੰਦੇ ਸਨ ਇਸ ਲਈ ਹੋ ਸਕਦਾ ਹੈ ਕਿ ਪੁੱਤ ਦੇ ਸੁਪਨੇ ਨੂੰ ਪਿਓ ਸਾਕਾਰ ਕਰੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *