ਪਰਿਵਾਰ 4 ਦਿਨਾਂ ਤੋਂ ਲੱਭ ਰਿਹਾ ਸੀ ASI ਨੂੰ ਤਾਂ…ਦੇਖੋ ਕਿਹੜੇ ਹਾਲਾਤਾਂ ‘ਚ ਮਿਲਿਆ, ਸਭ ਦੇਖ ਕੇ ਰਹਿ ਗਏ ਹੱਕੇ-ਬੱਕੇ

Latest Update

ਫਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋ ਗਿਆ। ਏਐੱਸਆਈ ਦੀ ਕਾਰ ਸਰਹਿੰਦ ਭਾਖੜਾ ਨਹਿਰ ਕੋਲ ਮਿਲੀ। ਨੇੜੇ ਤੋਂ ਇਕ ਸੁਸਾਈਡ ਨੋਟ ਵੀ ਮਿਲਿਆ ਜਿਸ ਵਿਚ ਜੀਆਰਪੀ ਸਰਹਿੰਦ ਦੇ ਐੱਸਐੱਚਓ ਤੇ ਮੁਨਸ਼ੀ ਦਾ ਨਾਂ ਲਿਖਿਆ ਹੈ। ਫਿਲਹਾਲ ਲਾਪਤਾ ਏਐੱਸਆਈ ਦੀ ਲਾਪਤਾ ਜਾਰੀ ਹੈ।ਜਾਣਕਾਰੀ ਮੁਤਾਬਕ ਏਐੱਸਆਈ ਸੁਖਵਿੰਦਪਾਲ ਸਿੰਘ ਸਰਹਿੰਦ ਵਿਚ ਤਾਇਨਾਤ ਹੈ। ਬੀਤੀ ਰਾਤ ਏਐੱਸਆਈ ਡਿਊਟੀ ਤੋਂ ਪਿੰਡ ਚਨਾਰਥਲ ਸਥਿਤ ਆਪਣੇ ਘਰ ਨਹੀਂ ਪਹੁੰਚਿਆ।

ਸਵੇਰੇ ਉਨ੍ਹਾਂ ਦੀ ਕਾਰ ਨਹਿਰ ਕੋਲ ਖੜ੍ਹੀ ਸੀ। ਜਦੋਂ ਆਸ-ਪਾਸ ਦੇਖਿਆ ਤਾਂ ਇਕ ਸੁਸਾਈਡ ਨੋਟ ਮਿਲਿਆ। ਪੁਲਿਸ ਤੇ ਪਰਿਵਾਰ ਨੇ ਮਿਲ ਕੇ ਲਾਪਤਾ ASI ਦੀ ਭਾਲ ਸ਼ੁਰੂ ਕਰ ਦਿੱਤੀ। ਗੋਤਾਖੋਰਾਂ ਦੀ ਮਦਦ ਨਾਲ ਏਐੱਸਆਈ ਦੀ ਭਾਲ ਕੀਤੀ ਜਾ ਰਹੀ ਹੈ।ਸੁਸਾਈਡ ਨੋਟ ਵਿਚ ਲਿਖਿਆ ਗਿਆ ਹੈ ਕਿ ਜੀਆਰਪੀ ਐੱਸਐੱਚਓ ਗੁਰਦਰਸ਼ਨ ਸਿੰਘ ਤੇ ਮੁਨਸ਼ੀ ਗੁਰਿੰਦਰ ਸਿੰਘ ਢੀਂਡਸਾ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਸਾਲ 2022 ਦੀ ਐੱਫਆਈਆਰ ਨੰਬਰ 18 ਵਿਚ ਚਾਲਾਨ ਪੇਸ਼ਕਰਨ ਨੂੰ ਲੈ ਕਿ ਜ਼ਿਆਦਾ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।ਇਸੇ ਪ੍ਰੇਸ਼ਾਨੀ ਕਾਰਨ

ਏਐੱਸਆਈ ਨੇ ਖੁਦਕੁਸ਼ੀ ਕਰਨ ਦੀ ਗੱਲ ਕਹੀ ਹੈ। ਪੁਲਿਸ ਨੇ ਕਾਰ ਤੇ ਸੁਸਾਈਡ ਨੋਟ ਦੋਵੇਂ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਰੇਲਵੇ ਪੁਲਿਸ ਦੇ ਡੀਐੱਸਪੀ ਜਗਮੋਹਨ ਸਿੰਘ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਵਿਚ ਐੱਸਐੱਚਓ ਤੇ ਮੁਨਸ਼ੀ ਦੋਵਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਜੀਆਰਪੀ ਖੰਨਾ ਦੇ ਇੰਚਾਰਜ ਕੁਲਦੀਪ ਸਿੰਘ ਨੂੰ ਐਡੀਸ਼ਨਲ ਐੱਸਐੱਚਓ ਸਰਹਿੰਦ ਲਗਾਇਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *