ਲੁਧਿਆਣਾ ਦੇ ਇਸ ਪਿੰਡ ‘ਚ ਫਿਰ ਤੋਂ ਦਿਖਿਆ ਤੇਂਦੂਆ, ਵੱਡੀ ਰਾਈ/ਫਲ ਲੈ ਕੇ ਪਹੁੰਚਿਆ ਜੰਗਲੀ ਜੀਵ ਵਿਭਾਗ

Latest Update

ਇਸ ਪਿੰਡ ਵਿੱਚ ਚੀਤੇ ਵਰਗਾ ਜਾਨਵਰ ਦੇਖੇ ਜਾਣ ਦੀ ਖ਼ਬਰ ਹੈ, ਜਿਸ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਉਧਰ ਦੂਜੇ ਪਾਸੇ, ਚੀਤੇ ਨੂੰ ਫੜਨ ਵਾਸਤੇ ਜੰਗਲਾਤ ਵਿਭਾਗ ਦੇ ਅਧਿਕਾਰੀ ਤੇ ਹੋਰ ਬਚਾਅ ਟੀਮਾਂ ਮੌਕੇ ਤੇ ਪੁੱਜ ਗਈਆਂ ਹਨ।ਮੀਡੀਆ ਨਾਲ ਗੱਲਬਾਤ ਦੌਰਾਨ ਸਰਵਣ ਯਾਦਵ ਨੇ ਦੱਸਿਆ ਕਿ, ਉਹ ਪਿੰਡ ਮਜਾਲੀਆ ਦੇ ਖੇਤਾਂ ਵਿੱਚ ਕੰਮ ਕਰ ਰਿਹਾ ਸੀ ਤਾਂ, ਸਵੇਰੇ ਉਹਨੇ ਕਰੀਬ ਸਾਢੇ 6 ਵਜੇ ਇੱਕ ਸ਼ੇਰ ਵਰਗਾ ਜਾਨਵਰ ਆਪਣੇ ਵੱਲ ਆਉਂਦਾ ਦੇਖਿਆ ਤਾਂ

ਉਹ ਘਬਰਾ ਗਿਆ ਅਤੇ ਆਪਣੇ ਖੇਤਾਂ ਦੇ ਕੋਲ ਕਮਰੇ ਵਿੱਚ ਚਲਾ ਗਿਆ। ਜਿਸ ਤੋਂ ਬਾਅਦ ਮੈਂ ਪਿੰਡ ਵਾਸੀਆਂ ਨੂੰ ਸੂਚਨਾ ਦਿੱਤੀ ਅਤੇ ਪਿੰਡ ਵਾਸੀ ਇਕੱਠੇ ਹੋ ਗਏ।ਪਿੰਡ ਵਾਸੀ ਸੁਖਚੈਨ ਸਿੰਘ ਨੇ ਦੱਸਿਆ ਕਿ ਸਾਨੂੰ ਸਵੇਰੇ ਪਤਾ ਲੱਗਾ ਕਿ ਸਾਡੇ ਪਿੰਡ ਵਿੱਚ ਇੱਕ ਚੀਤਾ ਦੇਖਿਆ ਗਿਆ ਹੈ ਤਾਂ ਅਸੀਂ ਪਿੰਡ ਵਾਸੀ ਇਕੱਠੇ ਹੋ ਕੇ ਸਰਵਣ ਯਾਦਵ ਵੱਲੋਂ ਦੱਸੇ ਖੇਤਾਂ ਵਿੱਚ ਜਾ ਕੇ ਦੇਖਿਆ ਤਾਂ ਉੱਥੇ ਚੀਤੇ ਵਰਗੇ ਜਾਨਵਰ ਦੇ ਪੈਰਾਂ ਦੇ ਨਿਸ਼ਾਨ ਮਿਲੇ। ਇਸ ਤੋਂ ਬਾਅਦ ਅਸੀਂ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀ ਆਪਣੀ ਬਚਾਅ ਟੀਮ ਨਾਲ ਪਿੰਡ ਪਹੁੰਚੇ।

ਜੰਗਲਾਤ ਵਿਭਾਗ ਦੇ ਅਧਿਕਾਰੀ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਜਦੋਂ ਸਾਨੂੰ ਸੂਚਨਾ ਮਿਲੀ ਕਿ ਪਿੰਡ ਮਜਾਲੀਆ ਵਿੱਚ ਚੀਤਾ ਦੇਖਿਆ ਗਿਆ ਹੈ ਤਾਂ ਅਸੀਂ ਆ ਕੇ ਦੇਖਿਆ ਕਿ ਪਿੰਡ ਦੇ ਖੇਤਾਂ ਵਿੱਚ ਚੀਤੇ ਦੇ ਪੈਰਾਂ ਦੇ ਨਿਸ਼ਾਨ ਦੇਖੇ ਗਏ ਹਨ, ਜਿਸ ਤੋਂ ਬਾਅਦ ਅਸੀਂ ਬਚਾਅ ਟੀਮ ਅਤੇ ਬਚਾਅ ਟੀਮ ਨੂੰ ਸੂਚਨਾ ਦਿੱਤੀ। ਸਪੈਸ਼ਲਿਸਟ ਜਸਵੰਤ ਸਿੰਘ ਆਪਣੀ ਟੀਮ ਨਾਲ ਇੱਥੇ ਪਹੁੰਚ ਗਏ ਹਨ ਅਤੇ ਜਲਦੀ ਹੀ ਚੀਤੇ ਨੂੰ ਕਾਬੂ ਕਰ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *