IELTS ‘ਚ 7 ਬੈਂਡ ਲੈਣ ਵਾਲੀ ਕੁੜੀ ਨੇ ਵਜਾਇਆ ਮੁੰਡੇ ਵਾਲਿਆਂ ਦਾ ਬੈਂਡ ਕੈਨੇਡਾ ਜਾ ਕੇ ਹੋਈ ਗੋਰਿਆਂ ਦੀ,ਰੰਗੀ ਗੋਰਿਆਂ ਦੇ ਰੰਗ ‘ ਚ ਪਤੀ ਨੂੰ ਮਾਰੀ ਲੱਤ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵਿਦੇਸ਼ਾਂ ਦੀ ਚਕਾਚੌਂਧ ਤੇ ਡਾਲਰਾਂ ਦੀ ਚਮਕ ਨੇ ਅਜੋਕੇ ਸਮੇਂ ‘ਚ ਪੰਜਾਬ ਦੀ ਨੌਜਵਾਨ ਪੀੜ੍ਹੀ ‘ਚ ਜਾਇਜ਼-ਨਾਜਾਇਜ਼ ਢੰਗ ਨਾਲ ਬਾਹਰਲੇ ਮੁਲਕਾਂ ‘ਚ ਜਾਣ ਦਾ ਰੁਝਾਨ ਇਸ ਕਦਰ ਵਧਾ ਦਿੱਤਾ ਹੈ ਕਿ ਵਿਆਹ ਜਿਹੀ ਰਸਮ ਵੀ ਮਹਿਜ਼ ਇਕ ਦਿਖਾਵੇ ਦੀ ਮੁਹਤਾਜ ਬਣ ਕੇ ਰਹਿ ਗਈ ਹੈ। ਆਏ ਦਿਨ ਇਨ੍ਹਾਂ ਸੌਦੇਬਾਜ਼ੀਆਂ ਦੇ ਚਲਦਿਆਂ ਹਜ਼ਾਰਾਂ ਮੁੰਡੇ-ਕੁੜੀਆਂ ਦੇ ਭਵਿੱਖ ਬਰਬਾਦ ਹੋ ਰਹੇ ਹਨ।ਅਜਿਹੀ ਹੀ ਘਟਨਾ ਨੇੜਲੇ ਪਿੰਡ ਬਨਭੌਰਾ ਵਿਖੇ ਵੇਖਣ ਨੂੰ ਮਿਲੀ ਜਿਥੇ ਅਕਾਸ਼ਦੀਪ ਸਿੰਘ ਨਾਂ ਦੇ ਨੌਜਵਾਨ ਨੇ ਆਈਲੈਟਸ ‘ਚ 7 ਬੈਂਡ ਲੈ ਕੇ ਪਾਸ ਕੁੜੀ ਨਾਲ ਵਿਆਹ ਕਰਵਾ ਲਿਆ ਤੇ

ਉਹ ਕੈਨੇਡਾ ਵੀ ਚਲਾ ਗਿਆ ਪਰ ਅੱਗਿਓਂ ਕੈਨੇਡਾ ਰਹਿੰਦੀ ਕੁੜੀ ਨੇ ਅਕਾਸ਼ਦੀਪ ਨੂੰ ਆਪਣਾ ਪਤੀ ਹੀ ਮੰਨਣ ਤੋਂ ਕੋਰੀ ਨਾਂਹ ਕਰਦਿਆਂ ਉਸ ਨੂੰ ਆਪਣੇ ਕੋਲ ਰੱਖਣ ਤੋਂ ਇਨਕਾਰ ਕਰ ਦਿੱਤਾ।ਦੇਖਿਆ ਜਾਵੇ ਤਾਂ ਇਹ ਕੋਈ ਪਹਿਲਾਂ ਮਾਮਲਾ ਨਹੀਂ ਜਦੋਂ ਵਿਦੇਸ਼ ਜਾ ਕੇ ਕੋਈ ਪਤਨੀ ਜਾਂ ਲੜਕੀ ਨੇ ਮੁੰਡੇ ਨੂੰ ਧੋਖਾ ਦਿੱਤਾ ਹੋਵੇ ਆਏ ਦਿਨ ਅਜਿਹੇ ਮਾਮਲੇ ਚ ਵਾਧਾ ਹੁੰਦਾ ਜਾ ਰਿਹਾ। ਸਹੁਰੇ ਪਰਿਵਾਰ ਦਾ ਲੜਕੇ ਪਰਿਵਾਰ ਦਾ ਪੈਸਾ ਖਰਚ ਕਰਕੇ ਕੈਨੇਡਾ ਪਹੁੰਚਣ ਸਾਰ ਹੀ ਲੜਕੀਆਂ ਦੇ ਤੇਵਰ ਬਦਲ ਜਾਂਦੇ ਨੇ ਤੇ ਪਿੱਛੇ ਪਰਿਵਾਰ ਮੱਥੇ ਤੇ ਹੱਥ ਮਾਰਨ ਜੋਗਾ ਰਹਿ ਜਾਂਦਾ ਲੋੜ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *