ਪਿਕਅੱਪ ਨੂੰ ਬਚਾਉਂਦੇ ਹੋਏ ਖਤਾਨਾਂ ‘ਚ ਡਿੱਗੀ ਬੱਸ, ਦੇਖੋ ਕਿਵੇਂ ਨਿਹੰਗ ਸਿੰਘ ਨੇ ਬਚਾਈਆਂ ਸਵਾਰੀਆਂ

Latest Update

ਜਾਣਕਾਰੀ ਮੁਤਾਬਕ ਜਲਾਲਾਬਾਦ ਹਲਕੇ ਦੇ ਪਿੰਡ ਵੈਰੋਕਾ ਅਤੇ ਕਾਠਗੜ੍ਹ ਦੇ ਵਿਚਾਲੇ ਿਲੰਕ ਰੋਡ ਤੇ ਇੱਕ ਮਿੰਨੀ ਬੱਸ ਹਾਦਸੇ ਦਾ ਸ਼ਿਕਾਰ ਹੋਈ ਹੈ। ਹਾਦਸੇ ਦੇ ਵਿੱਚ ਦੋ ਸਕੂਲੀ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਮੌਕੇ ‘ਤੇ ਮੌਜੂਦ ਲੋਕਾਂ ਦੇ ਦੱਸਣ ਦੇ ਮੁਤਾਬਕ ਇੱਕ ਪਿੱਕਅਪ ਸਾਹਮਣੇ ਤੋਂ ਆ ਰਹੀ ਸੀ ਜੋ ਕਿ ਕਿੰਨੂੰ ਤੋੜਨ ਵਾਸਤੇ ਲੇਬਰ ਲੈਜਾਣ ਦਾ ਕੰਮ ਕਰਦੀ ਹੈ। ਪਿੱਕਅਪ ਗੱਡੀ ਦੀਆਂ ਲਾਈਟਾਂ ਨਹੀਂ ਚੱਲਦੀਆਂ ਸਨ ਅਤੇ

ਕਾਫੀ ਸਪੀਡ ‘ਤੇ ਸੀ ਜਦ ਬੱਸ ਦੇ ਨਜ਼ਦੀਕ ਆਈ ਤਾਂ ਬੱਸ ਦੇ ਡਰਾਈਵਰ ਨੇ ਐਕਸੀਡੈਂਟ ਹੁਣ ਉਹ ਬਚਾਉਣ ਦੇ ਲਈ ਬੱਸ ਨੂੰ ਥੱਲੇ ਉਤਾਰਿਆ ਸੜਕ ਦੇ ਕਿਨਾਰੇ ਬਰਮਾ ਨਾ ਹੋਣ ਦੇ ਚਲਦਿਆਂ ਬੱਸ ਖੇਤਾਂ ਵਿੱਚ ਪਲਟ ਗਈ। ਜਿਸ ਤੋਂ ਬਾਅਦ ਮੌਕੇ ਤੇ ਚੀਕ ਚਖਾੜਾ ਵੱਜ ਗਿਆ ਦੱਸਿਆ ਜਾ ਰਿਹਾ ਕਿ ਬੱਸ ਦੇ ਵਿੱਚ 30 ਤੋਂ 35 ਸਕੂਲੀ ਬੱਚੇ ਮੌਜੂਦ ਸਨ। ਜਿਨ੍ਹਾਂ ਵਿੱਚੋਂ ਪਿੰਡ ਪਾਲੀਵਾਲਾ ਦੀ ਇੱਕ ਲੜਕੀ ਦੇ ਸੱਟਾਂ ਲੱਗਣ ਦੀ ਜਾਣਕਾਰੀ ਮਿਲੀ ਹੈ।

ਦੱਸ ਦਈਏ ਕਿ ਇਸ ਰੋਡ ਤੇ ਚੱਲਦੀਆਂ ਮਿਨੀ ਬੱਸਾਂ ਕਾਫੀ ਪੁਰਾਣੀਆਂ ਅਤੇ ਕੰਡਮ ਹਾਲਾਤ ਵਿੱਚ ਹਨ ਪਰ ਇਹਨਾਂ ਦੇ ਵੱਲ ਟਰਾਂਸਪੋਰਟ ਵਿਭਾਗ ਦੇ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ ਬੀਤੇ ਸਾਲ ਵੀ ਇੱਕ ਹਾਦਸਾ ਵਾਪਰਿਆ ਸੀ ਇਸੇ ਰੋਡ ਤੇ ਮਿੰਨੀ ਬੱਸ ਪਲਟਨ ਕਾਰਨ ਤਿੰਨ ਸਕੂਲੀ ਬੱਚਿਆਂ ਦੀ ਮੌਤ ਹੋ ਗਈ ਸੀ। ਹਾਦਸੇ ਤੋਂ ਬਾਅਦ ਬੱਸ ਵਿੱਚ ਸਵਾਰ ਇੱਕ ਨਿਹੰਗ ਸਿੰਘ ਦੇ ਵੱਲੋਂ ਬੱਸ ਦਾ ਸ਼ੀਸ਼ਾ ਤੋੜ ਸਵਾਰੀਆਂ ਨੂੰ ਸਕੂਲੀ ਬੱਚਿਆਂ ਨੂੰ ਬਾਹਰ ਕੱਿਢਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *