ਵਿਆਹ ਦੇ ਦੋ ਦਿਨਾਂ ਬਾਅਦ ਨੌਜਵਾਨ ਦੀ ਮੌਤ, ਸ਼ੇਰਵਾਨੀ ਵਾਪਿਸ ਕਰਨ ਗਿਆ ਸੀ ਨੌਜਵਾਨ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵੀਰਵਾਰ ਸ਼ਾਮ ਨੂੰ ਬਠਿੰਡਾ-ਮੁਕਤਸਰ ਰੋਡ ‘ਤੇ ਸਥਿਤ ਪਿੰਡ ਭਿਸੀਆਣਾ ਨੇੜੇ ਵਾਪਰੇ ਸੜਕ ਹਾਦਸੇ ‘ਚ ਕਾਰ ‘ਚ ਜਾ ਰਹੇ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਸਨਮਦੀਪ ਸਿੰਘ ਵਾਸੀ ਪਿੰਡ ਕੋਟਭਾਈ, ਜ਼ਿਲ੍ਹਾ ਮੁਕਤਸਰ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦਾ 2 ਦਿਨ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਆਪਣੇ ਵਿਆਹ ਲਈ ਕਿਰਾਏ ‘ਤੇ ਲਈ ਗਈ ਸ਼ੇਰਵਾਨੀ ਵਾਪਸ ਕਰ ਕੇ ਬਠਿੰਡਾ ਵਾਪਸ ਆ ਰਿਹਾ ਸੀ ਕਿ ਹਾਦਸੇ ਦਾ ਸ਼ਿਕਾਰ ਹੋ ਗਿਆ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਕੋਟਭਾਈ ਦਾ ਰਹਿਣ ਵਾਲਾ ਸਨਮਦੀਪ ਆਪਣੀ ਕਾਰ ‘ਚ ਸ਼ਾਮ ਨੂੰ ਬਠਿੰਡਾ ਤੋਂ ਵਾਪਸ ਪਿੰਡ ਜਾ ਰਿਹਾ ਸੀ। ਮੁਕਤਸਰ ਰੋਡ ‘ਤੇ ਪਿੰਡ ਭਿਸੀਆਣਾ ਨੇੜੇ ਉਨ੍ਹਾਂ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ। ਸਨਮਦੀਪ ਦੀ ਮੌਤ ਕਾਰਨ ਪਿੰਡ ਕੋਟਭਾਈ ਵਿੱਚ ਸੋਗ ਦੀ ਲਹਿਰ ਦੌੜ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *