ਗੁਰਮੀਤ ਰਾਮ ਰਹੀਮ ਨੂੰ ਮਿਲੀ Z+ ਸਕਿਉਰਿਟੀ,ਜਾਣੋ ਵਜ੍ਹਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਗੁਰਮੀਤ ਰਾਮ ਰਹੀਮ ਅਕਸਰ ਸੁਰਖੀਆਂ ਵਿਚ ਰਹਿੰਦੇ ਹਨ ਗੁਰਮੀਤ ਰਾਮ ਰਹੀਮ ਨੂੰ ਕਈ ਅ ਪ ਰਾ ਧਿਕ ਦੋਸ਼ਾਂ ਦੇ ਵਿਚ ਜੇਲ੍ਹ ਦੇ ਅੰਦਰ ਬੰਦ ਕੀਤਾ ਗਿਆ ਸੀ ਪਰ ਫਿਰ ਵੀ ਸਰਕਾਰ ਦੇ ਵੱਲੋਂ ਉਨ੍ਹਾਂ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਅਤੇ ਹੁਣ ਹੁਣ ਇੱਕੀ ਦਿਨਾਂ ਦੇ ਲਈ ਉਨ੍ਹਾਂ ਨੂੰ ਫਰਲੋ ਦਿੱਤੀ ਗਈ ਸੀ ਜਿਸ ਤੋਂ ਬਾਅਦ ਮਾਹੌਲ ਕਾਫੀ ਤਣਾਅਪੂਰਨ ਬਣਿਆ ਹੋਇਆ ਹੈ ਵਿਧਾਨ ਸਭਾ ਚੋਣਾਂ ਦੌਰਾਨ ਗੁਰਮੀਤ ਰਾਮ ਰਹੀਮ ਨੂੰ ਫਰਲੋ ਦੇਣਾ ਇਕ ਛੋਟੀ ਗੱਲ ਨਹੀਂ ਹੈ ਇਸ ਦੇ ਬਹੁਤ ਸਾਰੇ ਮਤਲਬ ਨਿਕਲਦੇ ਹਨ

ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਲਈ ਇਹ ਸਭ ਕੁਝ ਕੀਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਕੁਝ ਰਾਜਨੀਤਕ ਪਾਰਟੀਆਂ ਦੇ ਵੱਲੋਂ ਫ਼ਾਇਦਾ ਲੈਣ ਦੇ ਲਈ ਵੀ ਇਹ ਸਭ ਕੁਝ ਕੀਤਾ ਗਿਆ ਹੈ ਅਕਾਲੀ ਦਲ ਉੱਤੇ ਅਤੇ ਭਾਜਪਾ ਦੇ ਉੱਤੇ ਸਵਾਲ ਖਡ਼੍ਹੇ ਹੋ ਰਹੇ ਹਨ ਕਿ ਉਨ੍ਹਾਂ ਨੂੰ ਇਨ੍ਹਾਂ ਡੇਰਾ ਸੱਚਾ ਸੌਦਾ ਦੇ ਸਮਰਥਕਾਂ ਦਾ ਸਾਥ ਮਿਲਿਆ ਹੈ ਜਿਸ ਤੋਂ ਬਾਅਦ ਉਹ ਆਪਣੀ ਸਰਕਾਰ ਵੀ ਬਣਾ ਸਕਦੇ ਹਨ ਸੋ ਹੁਣ ਮਾਮਲਾ ਸਾਹਮਣੇ ਆ ਰਿਹਾ ਹੈ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਧ ਮ ਕੀਆਂ ਮਿਲ ਰਹੀਆਂ ਹਨ ਜਿਸ ਦੇ ਚੱਲਦੇ ਉਨ੍ਹਾਂ ਦੀ ਸੁਰੱਖਿਆ ਦੇ ਵਿਚ ਵਾਅਦਾ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ

ਕਿ ਉਨ੍ਹਾਂ ਨੂੰ ਜ਼ੈੱਡ ਪਲੱਸ ਸਕਿਉਰਿਟੀ ਦਿੱਤੀ ਜਾ ਚੁੱਕੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦਾ ਹੁਣ ਕੋਈ ਖ਼ਤਰਾ ਨਹੀਂ ਹੋਵੇਗਾ ਸਗੋਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਖਾਸ ਕਰ ਸਿੱਖ ਜਗਤ ਦੇ ਵਿੱਚ ਕਾਫੀ ਜ਼ਿਆਦਾ ਗੁੱਸਾ ਹੈ ਕਿਉਂਕਿ ਇੱਕ ਪਾਸੇ ਬੰਦੀ ਸਿੰਘ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਨਾ ਕੋਈ ਰਾਹਤ ਦਿੱਤੀ ਜਾ ਰਹੀ ਹੈ ਪਰ ਦੂਸਰੇ ਪਾਸੇ ਇਸ ਅਪਰਾਧਿਕ ਬੰਦੇ ਨੂੰ ਵਾਰ ਵਾਰ ਪੈਰੋਲ ਤੇ ਬਾਹਰ ਕੱਢਿਆ ਜਾ ਰਿਹਾ ਹੈ ਜੋ ਕਿ ਪੰਜਾਬ ਦੇ ਲਈ ਵਧੀਆ ਨਹੀਂ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *