ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਦੇ ਕ/ਤ/ਲ ਮਾਮਲੇ ਨੂੰ ਲੈ ਕੇ ਵੱਡੀ ਖਬਰ ਕਾ/ਤ/ਲਾਂ ਦੀ ਹੋਈ ਗ੍ਰਿਫਤਾਰੀ

Latest Update

ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਮੋਹਾਲੀ ਵਿਚ 6 ਸਾਲ ਪਹਿਲਾਂ ਹੋਏ ਗਾਇਕ ਨਵਜੋਤ ਸਿੰਘ ਦੀ ਹੱਤਿਆ ਦੇ ਕੇਸ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੰਜਾਬ ਪੁਲਿਸ ਨੇ ਗਾਇਕ ਨਵਜੋਤ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਦੀ ਜਾਣਕਾਰੀ ਖੁਦ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਟਵੀਟ ਕਰਦਿਆਂ ਡੀਜੀਪੀ ਨੇ ਲਿਖਿਆ ਕਿ 6 ਸਾਲਾਂ ਬਾਅਦ ਗਾਇਕ ਨਵਜੋਤ ਸਿੰਘ ਉਰਫ ਈਸਾਪੁਰੀਆ ਵਿਰਕ ਦੇ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ

ਆਖਿਰ ਇਨਸਾਫ ਮਿਲ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਸ ਨੂੰ ਸਾਇੰਟਿਫਿਕ ਤਰੀਕੇ ਨਾਲ ਹੱਲ ਕੀਤਾ ਗਿਆ ਹੈ। ਸੰਗੂਰਰ ਪੁਲਿਸ ਦੀ ਸੀਆਈਏ ਟੀਮ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ।ਦੱਸ ਦੇਈਏ ਕਿ ਨਵਜੋਤ ਸਿੰਘ ਵਿਰਕ ਡੇਰਾਬੱਸੀ ਦੇ ਪਿੰਡ ਬੇਹੜਾ ਤੋਂ 28 ਮਈ 2018 ਨੂੰ ਮਿਊਜ਼ਿਕ ਕਲਾਸ ਜਾਣ ਲਈ ਨਿਲਿਆ ਸੀ। ਉਸ ਨੇ 11 ਵਜੇ ਫੋਨ ਕਰਕੇ ਮਾਂ ਨੂੰ ਦੱਸਿਆ ਕਿ ਉਹ ਮਿਊਜ਼ਿਕ ਕਲਾਸ ਤੋਂ ਵਾਪਸ ਡੇਰਾ ਬੱਸੀ ਆ ਗਿਆ ਹੈ।

ਥੋੜ੍ਹੀ ਦੇਰ ਵਿਚ ਉਹ ਘਰ ਵਾਪਸ ਪਹੁੰਚ ਜਾਵੇਗਾ ਪਰ 12 ਵਜੇ ਜਦੋਂ ਉਸ ਦੇ ਘਰ ਵਾਲੇ ਉਸ ਨੂੰ ਫੋਨ ਕਰਨ ਲੱਗੇ ਤਾਂ ਉਸ ਨੇ ਫੋਨ ਨਹੀਂ ਚੁੱਕਿਆ ਤੇ ਇਸ ਤੋਂ ਬਾਅਦ ਘਰ ਵਾਲੇ ਉਸ ਦੀ ਭਾਲ ਕਰਨ ਲੱਗੇ।ਨਵਜੋਤ ਦੇ ਪਿਤਾ ਸੁਖਬੀਰ ਸਿੰਘ ਜਦੋਂ ਉਸਦੀ ਭਾਲ ਕਰਨ ਲਈ ਘਰ ਤੋਂ ਨਿਕਲੇ ਤਾਂ 2 ਕਿਲੋਮੀਟਰ ਦੂਰ ਬਰਵਾਲਾ ਰੋਡ ‘ਤੇ ਉਸ ਦੀ ਗੱਡੀ ਖੜ੍ਹੀ ਹੋਈ ਸੀ ਉਥੇ ਹੀ ਅਰਿਜੀਤ ਦੀ ਲਾਸ਼ ਪਈ ਸੀ। ਉਨ੍ਹਾਂ ਦੀ ਸੂਚਨਾ ‘ਤੇ ਮੌਕੇ ‘ਤੇ ਪੁਲਿਸ ਪਹੁੰਚੀ। ਪੁਲਿਸ ਨੇ ਮੌਕੇ ਤੋਂ ਪਿਸਤੌਲ ਤੇ ਕੁਝ ਕਾਰਤੂਸ ਬਰਾਮਦ ਕੀਤੇ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *