ਸਿੱਖ ਨੌਜਵਾਨ ਨੇ ਪ੍ਰਵਾਸੀ ‘ਤੇ ਇਲਜ਼ਾਮ ਲਾਉਂਦੇ ‘ਤੇ ਕੀਤੀ ਧੁਲਾਈ, ਦੇਖੋ ਮੌਕੇ ਦੀ ਵੀਡੀਓ ਆਈ ਸਾਹਮਣੇ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਪ੍ਰਵਾਸੀ ਮਜ਼ਦੂਰਾਂ ਨੇ ਇੱਕ ਇਦਾਂ ਦੀ ਹਰਕਤ ਕਰ ਦਿੱਤੀ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ

ਇਹਨਾਂ ਪ੍ਰਵਾਸੀ ਮੇਰੀ ਦੂਰਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਿ ਇਹਨਾਂ ਪ੍ਰਵਾਸੀ ਮਜ਼ਦੂਰਾਂ ਦਾ ਕੁਟਾਪਾ ਕੀਤਾ ਜਾ ਰਿਹਾ ਹੈ ਦਰਅਸਲ ਇਹਨਾਂ ਪ੍ਰਵਾਸੀ ਮਜਦੂਰਾਂ ਨੇ ਹਰਕਤ ਹੀ ਇਦਾਂ ਦੀ ਕਰ ਦਿੱਤੀ ਕਿਲੋਕ ਵੀ ਆਪਣੇ ਗੁੱਸੇ ਉੱਤੇ ਕਾਬੂ ਨਹੀਂ ਕਰ ਪਾਏ ਅਸੀਂ ਜਾਣਦੇ ਹਾਂ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿੱਚ ਪ੍ਰਵਾਸੀ ਮਜ਼ਦੂਰਾਂ ਦਾ ਮੁੱਦਾ ਬਹੁਤ ਜਿਆਦਾ ਭਖਿਆ ਹੋਇਆ ਹੈ ਤੇ

ਪ੍ਰਵਾਸੀ ਮਜ਼ਦੂਰਾਂ ਵੱਲੋਂ ਅਕਸਰ ਹੀ ਪੰਜਾਬ ਦੀ ਲੋਕਾਂ ਤੇ ਸਿੱਖਾਂ ਖਿਲਾਫ ਜਾਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਹੁਣ ਇਦਾਂ ਦੀ ਇਹ ਇੱਕ ਵੀਡੀਓ ਸੋਸ਼ਲ ਮੀਡੀਆ ਉਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਿ ਕੁਝ ਪ੍ਰਵਾਸੀ ਮਜ਼ਦੂਰਾਂ ਦੇ ਵੱਲੋਂ ਇੱਕ ਸਿੱਖ ਨੌਜਵਾਨ ਦੀ ਕੇਸਾਂ ਨੂੰ ਲੈ ਕੇ ਗਲਤ ਸ਼ਬਦਾਂਵਲੀ ਵਰਤੀ ਗਈ ਸੀ ਜਿਸ ਮਗਰੋਂ ਕੁਝ ਪੰਜਾਬੀ ਨੌਜਵਾਨਾਂ ਨੇ ਫੈਕਟਰੀ ਵਿੱਚ ਆ ਕੇ ਇਹਨਾਂ ਪ੍ਰਵਾਸੀ ਮਜ਼ਦੂਰਾਂ ਦਾ ਕੁਟਾਪਾ ਕਰ ਦਿੱਤਾ ਇਸਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਅੱਗ ਵਾਂਗ ਵਾਇਰਲ ਹੋ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *