ਸੰਘਣੀ ਧੁੰਦ ਕਾਰਨ ਫਿਰੋਜ਼ਪੁਰ ਫਾਜ਼ਿਲਕਾ ਨੈਸ਼ਨਲ ਹਾਈਵੇ ‘ਤੇ ਕਿੰਨੂਆਂ ਨਾਲ ਭਰਿਆ ਟਰੱਕ ਪਲਟਿਆ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਬੋਹਰ ਤੋਂ ਵਾਇਆ ਫਿਰੋਜ਼ਪੁਰ ਰਾਹੀ ਜਲੰਧਰ ਜਾ ਰਹੇ ਕਿੰਨੂਆਂ ਦਾ ਭਰਿਆ ਹੋਇਆ ਟਰੱਕ ਜਦ ਨੇੜੇ ਗੁਰਦੁਆਰਾ ਸ੍ਰੀ ਪ੍ਰਗਟ ਸਾਹਿਬ ਫਿਰੋਜ਼ਪੁਰ ਫ਼ਾਜ਼ਿਲਕਾ ਰੋਡ ਤੇ ਪਹੁੰਚਿਆ ਤਾਂ ਧੁੰਧ ਜਿਆਦਾ ਹੁਣ ਕਾਰਨ ਅਤੇ ਸਾਹਮਣੇ ਤੋਂ ਲਾਈਟਾਂ ਪੈਣ ਕਾਰਨ ਵੀਰਵਾਰ ਦੀ ਰਾਤ 10:30 ਵਜੇ ਕਿੰਨੂਆਂ ਦਾ ਭਰਿਆ ਹੋਇਆ ਟਰੱਕ ਪਲਟ ਗਿਆ ‘ਤੇ ਇਸ ਹਾਦਸਾ ਗ੍ਰਸਤ ਹੋਏ ਟਰੱਕ ਦਾ ਕਾਫੀ ਨੁਕਸਾਨ ਹੋ ਗਿਆ। ਇਸ ਮੌਕੇ ਜਦ ਸ਼ੁਕਰਵਾਰ ਨੂੰ 11 ਵਜੇ ਦੇ ਕਰੀਬ ਟਰੱਕ ਡਰਾਈਵਰ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਉਹ ਅਬੋਹਰ ਤੋਂ ਕਿੰਨੂਆਂ ਦਾ ਭਰਿਆ

ਹੋਇਆ ਟਰੱਕ ਵਾਇਆ ਜਲਾਲਾਬਾਦ ਗੋਲੂ ਕਾ ਮੋੜ ਪਿੰਡੀ ਤੋਂ ਅੱਗੇ ਫਿਰੋਜਪੁਰ ਦੇ ਰਾਸਤੇ ਜਲੰਧਰ ਜਾਣਾ ਸੀ ‘ਤੇ ਧੁੰਦ ਜਿਆਦਾ ਹੋਣ ਕਾਰਨ ਅਤੇ ਅੱਗੇ ਤੋਂ ਆ ਰਹੀ ਗੱਡੀ ਨੂੰ ਬਚਾ ਕਰਦੇ ਹੋਏ ਉਸ ਦਾ ਕਿੰਨੂਆਂ ਨਾਲ ਭਰਿਆ ਹੋਇਆ ਟਰੱਕ ਪਲਟ ਗਿਆ ‘ਤੇ ਟਰੱਕ ਦਾ ਕਾਫੀ ਨੁਕਸਾਨ ਹੋ ਗਿਆ ਹੈ । ਉਹਨਾਂ ਨੇ ਕਿਹਾ ਕਿ ਹਲਕਾ ਗੁਰੂਹਰਸਹਾਏ ਦੇ ਲੋਕ ਕਾਫੀ ਇਮਾਨਦਾਰ ਹਨ ਜਿਨਾਂ ਨੇ ਨਾਲ ਰਲ ਕੇ ਮੇਰੇ ਜੋ ਕਿੰਨੂਆਂ ਨੂੰ ਸਾਈਡ ਤੇ ਰਖਾਇਆ ਗਿਆ ‘ਤੇ ਮੇਰੀ ਮਦਦ ਕੀਤੀ ਗਈ ਮੈਂ ਇਸ ਲਈ ਗੁਰੂਹਰਸਹਾਏ ਵਾਸੀਆਂ ਦਾ ਧੰਨਵਾਦ ਕਰਦਾ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *