ਭਿਖਾਰੀਆਂ ਦੇ ਬੱਚੇ ਚੁੱਕ ਵੇਚਦੀਆਂ ਸਨ ਇਹ ਔਰਤਾਂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੋਹਾਲੀ ਜ਼ਿਲ੍ਹੇ ਦੀ ਬਲੌਂਗੀ ਪੁਲਿਸ ਨੇ ਬੱਚੇ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਉਹ ਲੋੜਵੰਦ ਲੋਕਾਂ ਅਤੇ ਭਿਖਾਰੀਆਂ ਨੂੰ ਬੱਚੇ ਵੇਚਦੇ ਸਨ। ਮੁਲਜ਼ਮ ਔਰਤਾਂ ਦੀ ਪਛਾਣ ਸੁਰਿੰਦਰ ਕੌਰ ਵਾਸੀ ਰਾਮਨਗਰ ਕਲੋਨੀ ਕਾਲਾ ਅੰਬ, ਅੰਬਾਲਾ (ਹਰਿਆਣਾ), ਦਰਸ਼ਨਾ ਰਾਣੀ ਬਲਟਾਣਾ, ਜ਼ੀਰਕਪੁਰ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਕਰਨ ਸੰਧੂ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਨਾਕਾ ਲਾਇਆ ਹੋਇਆ ਸੀ ਤਾਂ ਮੁਖਬਰ ਨੇ ਦੱਸਿਆ ਕਿ ਉਕਤ ਮੁਲਜ਼ਮ ਛੋਟੇ ਬੱਚਿਆਂ ਨੂੰ ਅਗਵਾ

ਕਰਦਾ ਹੈ। ਉਸ ਦੇ ਨਾਲ ਹੋਰ ਲੋਕ ਵੀ ਇਸ ਕੰਮ ਵਿੱਚ ਸ਼ਾਮਲ ਹਨ। ਜਾਣਕਾਰੀ ਮੁਤਾਬਕ ਦੋਸ਼ੀ ਔਰਤਾਂ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ‘ਚ ਰਹਿਣ ਵਾਲੇ ਬੱਚਿਆਂ ਨੂੰ ਆਪਣਾ ਨਿਸ਼ਾਨਾ ਬਣਾਉਂਦੀਆਂ ਸਨ। ਉਥੋਂ ਉਨ੍ਹਾਂ ਨੂੰ ਅਗਵਾ ਕਰਨ ਤੋਂ ਬਾਅਦ ਉਹ ਚੰਗੀ ਰਕਮ ਲਈ ਬੱਚਿਆਂ ਨੂੰ ਲੋੜਵੰਦਾਂ ਅਤੇ ਭਿਖਾਰੀਆਂ ਨੂੰ ਵੇਚਦੇ ਸਨ। ਜੋ ਅੱਗੇ ਬੱਚਿਆਂ ਨੂੰ ਭੀਖ ਮੰਗਣ ਲਈ ਮਜ਼ਬੂਰ ਕਰਦੇ ਸਨ। ਹੁਣ ਤੱਕ ਉਹ ਕਈ ਬੱਚਿਆਂ ਨੂੰ ਆਪਣਾ ਨਿਸ਼ਾਨਾ ਬਣਾ ਚੁੱਕੇ ਹਨ ਅਤੇ ਲੰਬੇ ਸਮੇਂ ਤੋਂ ਇਸ ਗੈਰ-ਕਾਨੂੰਨੀ ਕੰਮ ‘ਚ ਲੱਗਾ ਹੋਇਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *