ਵਿਆਹ ‘ਚ ਪੁਲਿਸ ਵਾਲੇ ਨੇ ਕੀਤੇ ਹਵਾਈ ਫਾਇਰ, ‘ਆਪ’ ਆਗੂ ਹੋ ਗਿਆ ਸਿੱਧਾ

Latest Update

ਅੰਮ੍ਰਿਤਸਰ ਵਿੱਚ ਆਏ ਦਿਨ ਹੀ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਤੇ ਪੁਲਿਸ ਅਧਿਕਾਰੀ ਦੋਸ਼ੀਆਂ ਨੂੰ ਫੜ ਸਲਾਖਾਂ ਪਿੱਛੇ ਭੇਜ ਰਹੇ ਹਨ। ਉਥੇ ਹੀ ਅੰਮ੍ਰਿਤਸਰ ਦੇ ਤਰਸਿੱਕੇ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਪੁਲਿਸ ਅਧਿਕਾਰੀ ਇੱਕ ਵਿਆਹ ਸਮਾਗਮ ਦੇ ਵਿੱਚ ਗੋਲੀਆਂ ਚਲਾਉਂਦਾ ਹੋਇਆ ਨਜ਼ਰ ਆ ਰਿਹਾ ਹੈ।ਉੱਥੇ ਹੀ ਇਸ ਵੀਡੀਓ ਦੀ ਜਦੋਂ ਸੱਚਾਈ ਜਾਨਣ ਲਈ ਸਾਡੀ ਟੀਮ ਵੱਲੋਂ ਕੋਸ਼ਿਸ਼ ਕੀਤੀ ਗਈ ਤਾਂ ਇੱਕ ਵਿਅਕਤੀ ਜਿਸ ਦਾ ਨਾਮ ਤਜਿੰਦਰ ਸਿੰਘ ਸੀ। ਉਸ ਵੱਲੋਂ ਇਸ

ਪੁਲਿਸ ਅਧਿਕਾਰੀ ਹਰਪ੍ਰੀਤ ਸਿੰਘ ਤੇ ਇਲਜ਼ਾਮ ਲਗਾਏ ਗਏ ਕਿ ਉਸ ਨੂੰ ਡਰਾਉਣ ਧਮਕਾਉਣ ਦੇ ਲਈ ਉਸ ਵੱਲੋਂ ਇਹ ਵੀਡੀਓ ਬਣਾਈਆਂ ਜਾਂਦੀਆਂ ਹਨ। ਉੱਥੇ ਹੀ ਤਰਸੇਮ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਇਸ ਦੇ ਉੱਪਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਇਸ ਕੋਲੋਂ ਜਿੰਨੇ ਵੀ ਹਥਿਆਰ ਹਨ ਉਸ ਦੀ ਜਾਂਚ ਕੀਤੀ ਜਾਵੇ।ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਬੀਤੇ ਦਿਨ 13 ਦੇ ਕਰੀਬ ਨਜਾਇਜ਼ ਹਥਿਆਰ ਬਰਾਮਦ ਕਰਕੇ ਸਾਰਿਆਂ ਪੰਜਾਬ ਦਾ ਧਿਆਨ ਆਪਣੇ ਵੱਲ ਕਰਸ਼ਤ ਕਰਨ ਲਈ ਇੱਕ

ਵਧੀਆ ਉਪਰਾਲਾ ਕੀਤਾ ਗਿਆ ਸੀ ਲੇਕਿਨ ਕਈ ਇਸ ਤਰ੍ਹਾਂ ਦੇ ਵੀ ਪੁਲਿਸ ਅਧਿਕਾਰੀ ਹਨ, ਜਿਨਾਂ ਵੱਲੋਂ ਲੋਕਾਂ ਨੂੰ ਗੋਲੀਆਂ ਚਲਾ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉੱਥੇ ਹੀ ਆਮ ਆਦਮੀ ਪਾਰਟੀ ਦੇ ਵਰਕਰ ਤਜਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਆਪਣੇ ਪਿੰਡ ਵਿੱਚ ਇੱਕ ਵਿਆਹ ਸਮਾਗਮ ਦੇ ਦੌਰਾਨ ਇਸ ਨੌਜਵਾਨ ਵੱਲੋਂ ਉਸ ਨੂੰ ਗੋਲੀਆਂ ਚਲਾ ਕੇ ਡਰਾ ਕੇ ਧਮਕਾਉਣ ਦੀ ਕੋਸ਼ਿਸ਼ ਕੀਤੀ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *