ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਨੇ ਲਿਆ ਇਹ ਵੱਡਾ ਐਕਸ਼ਨ,ਸੁਣ ਕੇ ਹੋਵੋਗੇ ਹੈਰਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਹੋ ਚੁੱਕੀਆਂ ਹਨ ਜਿਸ ਤੋਂ ਬਾਅਦ ਵੀ ਮਾਹੌਲ ਕਾਫੀ ਤਣਾਅਪੂਰਨ ਬਣਿਆ ਹੋਇਆ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਲੋਕਾਂ ਨੂੰ ਕਾਫੀ ਜ਼ਿਆਦਾ ਪ੍ਰਭਾਵਿਤ ਕਰ ਰਹੀਆਂ ਹਨ ਅਤੇ ਚਰਚਾ ਦਾ ਵਿਸ਼ਾ ਵੀ ਬਣ ਰਹੀਆਂ ਹਨ ਅਤੇ ਜਿਵੇਂ ਅਸੀਂ ਜਾਣਦੇ ਹਾਂ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਪੂਰਬੀ ਤੋਂ ਬਿਕਰਮ ਸਿੰਘ ਮਜੀਠੀਆ ਅਤੇ ਨਵਜੋਤ ਸਿੰਘ ਸਿੱਧੂ ਦੇ ਵਿਚਕਾਰ ਕਾਫ਼ੀ ਜ਼ਿਆਦਾ ਤੱਕੜੀ ਟੱਕਰ ਸੀ ਦੋਨਾਂ ਦੇ ਵੱਲੋਂ

ਲਗਾਤਾਰ ਇੱਕ ਦੂਸਰੇ ਦੇ ਉੱਤੇ ਤੰਜ ਕੱਸੇ ਜਾ ਰਹੇ ਸੀ ਅਤੇ ਜਿਸਤ ਦੇਣਾ ਚੋਣਾਂ ਹੋਈਆ ਸੀ ਤਾਂ ਉਸ ਸਮੇਂ ਬਿਕਰਮ ਸਿੰਘ ਮਜੀਠੀਆ ਅਤੇ ਨਵਜੋਤ ਸਿੰਘ ਸਿੱਧੂ ਦਾ ਟਕਰਾਅ ਵੀ ਹੋਇਆ ਸੀ ਜਿਸ ਦੀਆਂ ਬਹੁਤ ਸਾਰੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸੀ ਅਤੇ ਇਹ ਇੱਕ ਚਰਚਾ ਦਾ ਵਿਸ਼ਾ ਵੀ ਬਣ ਗਿਆ ਸੀ ਮੋਹਤਬਰ ਲੋਕਾਂ ਵੱਲੋਂ ਇਸ ਦੇ ਉੱਤੇ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਸੀ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਚਾਰ ਕੌਂਸਲਰਾਂ ਦੇ ਨਾਲ ਨਾਰਾਜ਼ਗੀ ਜਤਾਈ ਹੈ

ਜਿਸ ਤੋਂ ਬਾਅਦ ਉਨ੍ਹਾਂ ਨੇ ਇਨ੍ਹਾਂ ਚਾਰ ਕੌਂਸਲਰਾਂ ਨੂੰ ਬਰਖਾਸਤ ਕਰ ਦਿੱਤਾ ਹੈ ਦੇਖਿਆ ਜਾਵੇ ਤਾਂ ਨਵਜੋਤ ਸਿੰਘ ਸਿੱਧੂ ਅਕਸਰ ਹੀ ਆਪਣੇ ਗੁੱਸੇ ਦੇ ਲਈ ਜਾਣੇ ਜਾਂਦੇ ਹਨ ਕਾਫ਼ੀ ਲੰਬੇ ਸਮੇਂ ਤੋਂ ਉਨ੍ਹਾਂ ਦੇ ਵਲੋਂ ਆਪਣੇ ਜੋਸ਼ ਵਿੱਚ ਆ ਕੇ ਹੋਸ਼ ਖੋਹੇ ਜਾ ਰਹੇ ਹਨ ਜਿਸ ਦੇ ਕਾਰਨ ਇਸ ਤਰ੍ਹਾਂ ਦੇ ਕੁਝ ਫ਼ੈਸਲੇ ਲਏ ਜਾ ਰਹੇ ਹਨ ਜੋ ਉਨ੍ਹਾਂ ਦੇ ਉੱਤੇ ਹੀ ਭਾਰੇ ਪੈ ਰਹੇ ਹਨ ਅਕਸਰ ਹੀ ਉਨ੍ਹਾਂ ਦੇ ਵੱਲੋਂ ਕੁਝ ਅਜਿਹੀ ਸ਼ਬਦਾਵਲੀ ਵੀ ਇਸਤੇਮਾਲ ਕੀਤੀ ਜਾਂਦੀ ਹੈ ਜਿਸ ਕਾਰਨ ਲੋਕ ਕੁਝ ਉਨ੍ਹਾਂ ਦੇ ਨਾਲ ਨਾਰਾਜ਼ ਹੋ ਜਾਂਦੇ ਹਨ ਇਸ ਤੋਂ ਇਲਾਵਾ ਕੁਝ ਪਾਰਟੀ ਛੱਡ ਕੇ ਹੀ ਚਲੇ ਜਾਂਦੇ ਹਨ

ਜਾਂ ਫਿਰ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਖ਼ੁਦ ਹੀ ਕੁਝ ਲੋਕਾਂ ਨੂੰ ਆਪਣੀ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦੀ ਇਹ ਖਬਰ ਹੈ ਦੱਸਿਆ ਜਾ ਰਿਹਾ ਹੈ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਕਈ ਕੌਂਸਲਰ ਬਾਹਰ ਕੱਢੇ ਹਨ ਅਤੇ ਉਹ ਇੱਕ ਵਾਰ ਫਿਰ ਤੋਂ ਚਾਰ ਕੌਂਸਲਰ ਉਨ੍ਹਾਂ ਨੇ ਆਪਣੀ ਪਾਰਟੀ ਦੇ ਵਿੱਚੋਂ ਬਾਹਰ ਕਰ ਦਿੱਤੇ ਹਨ ਸਵਿਸ ਨਾਲ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਤੋਂ ਚਰਚਾ ਵਿੱਚ ਆ ਚੁੱਕੇ ਹਨ ਇਸ ਦੇ ਚਲਦੇ ਬਹੁਤ ਸਾਰੇ ਲੋਕ ਆਪਣੇ ਵਿਚਾਰ ਵੀ ਦੇ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *