ਸੁਖਰਾਜ ਸਿੰਘ ਨਿਆਮੀਵਾਲਾ ਨੇ ਮੋਰਚੇ ਤੋਂ ਕਰ ਦਿੱਤਾ ਵੱਡਾ ਐਲਾਨ ਐਲਾਨ ਤੋਂ ਬਾਅਦ ਪ੍ਰਸ਼ਾਸਨ ਸਣੇ ਸਰਕਾਰ ਨੂੰ ਪੈ ਗਈਆਂ ਭਾਜੜਾਂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਹਿਬਲਕਲਾਂ ਇਨਸਾਫ ਮੋਰਚੇ ਨੂੰ ਲੱਗਿਆਂ ਅੱਜ ਪੂਰਾ 2 ਸਾਲ ਦਾ ਸਮਾਂ ਹੋ ਜਾਣ ਬਾਅਦ ਵੀ ਇਸ ਮਾਮਲੇ ਵਿਚ ਕੋਈ ਬਹੁਤੀ ਕਾਰਵਾਈ ਨਾ ਹੋਣ ਤੋਂ ਦੁਖੀ ਮੋਰਚੇ ਦੇ ਆਗੂ ਅਤੇ ਬਹਿਬਲਕਲਾਂ ਗੋਲੀਕਾਂਡ ਵਿਚ ਮਾਰੇ ਗਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀ ਵਾਲਾ ਨੇ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਜਾਂ ਤਾਂ ਗੋਲੀਕਾਂਡ ਦੇ ਦੋਸ਼ੀ ਜਨਤਕ ਹੋਣਗੇ ਜਾਂ ਸੁਖਰਾਜ ਦੀ ਲਾਸ ਮੋਰਚੇ ਤੋਂ ਉਠੇਗੀ।

ਦਸ ਦਈਏ ਕੀ ਸਾਲ 2014 ‘ਚ ਬਰਗਾੜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ।ਇਸ ਦੇ ਇਨਸਾਫ਼ ਲਈ ਸਿੱਖਾਂ ਵੱਲੋਂ ਸ਼ਾਂਤਮਈ ਤਰੀਕੇ ਨਾਲ ਧਰਨਾ ਦਿੱਤਾ ਗਿਆ, ਜਿਨ੍ਹਾਂ ‘ਤੇ ਪੁਲਿਸ ਨੇ ਫਾਇਰਿੰਗ ਕਰ ਦਿੱਤੀ। ਗੋਲੀ ਲੱਗਣ ਕਾਰਨ ਦੋ ਸਿੱਖ ਨੌਜਵਾਨਾਂ ਦੀ ਉਸ ਵੇਲੇ ਮੌਤ ਹੋ ਗਈ ਸੀ, ਜਿਨ੍ਹਾਂ ਦੀ ਪਛਾਣ ਕ੍ਰਿਸ਼ਨ ਭਗਵਾਨ ਸਿੰਘ ਨਿਆਮੀ ਵਾਲਾ ਅਤੇ ਭਾਈ ਗੁਰਜੀਤ ਸਿੰਘ ਬਿੱਟੂ ਸਰਾਵਾਂ ਵਜੋਂ ਹੋਈ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *