ਸਕੂਲ ਕਾਲਜ ਫਿਰ ਹੋ ਗਏ ਬੰਦ, ਤਾਜ਼ਾ ਖ਼ਬਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਰੁਣਾ ਮਹਾਂਮਾਰੀ ਦੇ ਚਲਦੇ ਸਕੂਲ ਕਾਲਜ ਲੰਬਾ ਸਮਾਂ ਬੰਦ ਰਹੇ ਹਨ ਜਿਸਦੇ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋਈ ਹੈ ਭਾਵੇਂ ਕਿ ਕੁਝ ਸੂਬਿਆਂ ਦੇ ਵਿੱਚ ਇਸ ਦਾ ਵਿਰੋਧ ਵੀ ਹੋਣ ਲੱਗੇ ਜਿਸ ਤੋਂ ਬਾਅਦ ਸਕੂਲ ਕਾਲਜ ਖੋਲ੍ਹ ਦਿੱਤੇ ਗਏ ਖਾਸਕਰ ਪੰਜਾਬ ਦੇ ਵਿੱਚ ਇਸ ਦਾ ਬਹੁਤ ਵੱਡੇ ਪੱਧਰ ਤੇ ਵਿਰੋਧ ਹੋਣ ਲੱਗਿਆ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਦੇ ਵਲੋਂ ਸਕੂਲ ਅਤੇ ਕਾਲਜ ਖੋਲ੍ਹ ਦਿੱਤੇ ਗਏ ਹਨ ਅਤੇ ਬੱਚਿਆਂ ਦੀ ਪੜ੍ਹਾਈ ਸ਼ੁਰੂ ਹੋ ਚੁੱਕੀ ਹੈ

ਪਰ ਕੁਝ ਹੋਰ ਮਾਮਲੇ ਵੀ ਅਜਿਹੇ ਸਾਹਮਣੇ ਆਏ ਜਿਸ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਹੈ ਕਰਨਾਟਕਾ ਦੇ ਵਿੱਚ ਹਿਜਾਬ ਵਿਵਾਦ ਭਖਿਆ ਉਹ ਹੋਇਆ ਹੈ ਅਤੇ ਹੁਣ ਇੱਥੇ ਇਕ ਛੱਬੀ ਸਾਲਾ ਨੌਜਵਾਨ ਦਾ ਕ ਤ ਲ ਹੋ ਗਿਆ ਹੈ ਅਤੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਤੋਂ ਜਾਂਚ ਕੀਤੀ ਗਈ ਹੈ ਉਸ ਦੇ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਇਸ ਮਾਮਲੇ ਨੂੰ ਹਿਜਾਬ ਵਿਵਾਦ ਨਾਲ ਜੁੜਿਆ ਜਾ ਸਕਦਾ ਹੈ ਕਿਉਂਕਿ ਹਰਸਾ ਨਾਮ ਦੇ ਜੋ ਇਸ ਛੱਬੀ ਸਾਲਾ ਨੌਜਵਾਨ ਦੀ ਜਾਨ ਗਈ ਹੈ

ਉਸ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਇਕ ਪੋਸਟ ਪਾਈ ਸੀ ਜਿਸਦੇ ਵਿਚ ਉਸ ਨੇ ਹਿਜਾਬ ਦੇ ਖਿਲਾਫ਼ ਬੋਲਿਆ ਸੀ ਅਤੇ ਭਗਵਾਂ ਸ਼ਾਲ ਦੇ ਹੱਕ ਦੇ ਵਿੱਚ ਬੋਲਿਆ ਸੀ ਜਿਸ ਤੋਂ ਬਾਅਦ ਇਹ ਸਭ ਕੁਝ ਹੋਇਆ ਹੈ ਦੱਸਿਆ ਜਾ ਰਿਹਾ ਹੈ ਕਿ ਰਾਤ ਦੇ ਨੌਂ ਵਜੇ ਦਿਨ ਐਤਵਾਰ ਨੂੰ ਇਹ ਸਭ ਕੁਝ ਹੋਇਆ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਹੜਕੰਪ ਮੱਚ ਗਈ ਅਤੇ ਦੱਸਿਆ ਜਾ ਰਿਹਾ ਹੈ ਕਿ ਚਾਰ ਪੰਜ ਅਣਪਛਾਤੇ ਨੌਜਵਾਨਾਂ ਦੇ ਵੱਲੋਂ ਇਸ ਕੰਮ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਮਾਹੌਲ ਕਾਫੀ ਜਗ੍ਹਾ ਤਣਾਅਪੂਰਨ ਬਣਿਆ ਹੋਇਆ ਹੈ

ਅਤੇ ਇੱਥੇ ਸਕੂਲ ਦੋ ਦਿਨਾਂ ਦੇ ਲਈ ਬੰਦ ਕਰ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਸੋ ਸਕੂਲ ਕਾਲਜੋਂ ਦੋ ਦਿਨਾਂ ਦੇ ਲਈ ਬੰਦ ਹੋਏ ਹਨ ਇਹ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਇੱਥੇ ਲਗਾਤਾਰ ਮਾਹੌਲ ਤਣਾਅਪੂਰਨ ਬਣਦਾ ਹੋਇਆ ਦਿਖਾਈ ਦੇ ਰਿਹਾ ਹੈ ਦੇਖਿਆ ਜਾਵੇ ਤਾਂ ਧਰਮ ਦੇ ਨਾਮ ਤੇ ਵੀ ਇੱਕ ਬਹੁਤ ਵੱਡਾ ਪਾੜ ਪੈਂਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਦੇ ਚਲਦੇ ਬਹੁਤ ਸਾਰੇ ਲੋਕ ਚਿੰਤਾ ਵੀ ਜ਼ਾਹਿਰ ਕਰ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚੋਂ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *