ਕੈਨੇਡਾ ਦੇ ਵਿੱਚ ਟਰੱਕ ਡਰਾਈਵਰਾਂ ਦਾ ਪ੍ਰਦਰਸ਼ਨ ਹੋਇਆ ਖਤਮ,ਟਰੂਡੋ ਸਰਕਾਰ ਨੂੰ ਆਇਆ ਸਾਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੈਨੇਡਾ ਦੇ ਵਿੱਚ ਵੀ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਕਰ ਰਹੀਆਂ ਹਨ ਕਿਉਂਕਿ ਪੰਜਾਬ ਦੇ ਵੀ ਬਹੁਤ ਸਾਰੇ ਨੌਜਵਾਨ ਕੈਨੇਡਾ ਦੇ ਵਿਚ ਜਾ ਰਹੇ ਹਨ ਅਤੇ ਜਦੋਂ ਕੈਨੇਡਾ ਦੇ ਵਿੱਚ ਮਾਹੌਲ ਖ਼ਰਾਬ ਹੁੰਦਾ ਹੈ ਤਾਂ ਉਸ ਦਾ ਅਸਰ ਪੰਜਾਬੀਆਂ ਦੇ ਉੱਤੇ ਵੀ ਦਿਖਾਈ ਦਿੰਦਾ ਹੈ ਦਸ ਦਈਏ ਕਿ ਪਿਛਲੇ ਇਕ ਮਹੀਨੇ ਤੋਂ ਕਨੇਡਾ ਦੇ ਵਿੱਚ ਧਰਨੇ ਪ੍ਰਦਰਸ਼ਨ ਚੱਲ ਰਹੇ ਸੀ

ਜਿਸ ਦਾ ਕਾਰਨ ਇਹ ਸੀ ਕਿ ਕੋਰੂਨਾ ਮਹਾਂਮਾਰੀ ਦੇ ਚਲਦੇ ਸਰਹੱਦੋਂ ਪਾਰ ਆਉਣ ਵਾਲੇ ਟਰੱਕ ਡਰਾਈਵਰਾਂ ਦੇ ਉੱਤੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਸੀ ਅਤੇ ਇਹ ਪ੍ਰਦਰਸ਼ਨ ਇੰਨਾ ਜ਼ਿਆਦਾ ਵਧ ਗਿਆ ਸੀ ਕਿ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੂੰ ਆਪਣੀ ਸਰਕਾਰੀ ਰਿਹਾਇਸ਼ ਨੂੰ ਛੱਡ ਕੇ ਗੁਪਤ ਸਥਾਨ ਤੇ ਜਾਣਾ ਪੈ ਗਿਆ ਸੀ ਜਿਸ ਦੀ ਵਜ੍ਹਾ ਕਾਰਨ ਮਾਹੌਲ ਕਾਫੀ ਜ਼ਿਆਦਾ ਤਣਾਅਪੂਰਨ ਬਣਿਆ ਹੋਇਆ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਤਣਾਅ ਪੂਰਨ ਮਾਹੌਲ ਲਗਾਤਾਰ ਵਧਦਾ ਜਾ ਰਿਹਾ ਸੀ

ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਇੱਕ ਸੌ ਇਕੱਨਵੇ ਗ੍ਰਿਫ਼ਤਾਰੀਆਂ ਵੀ ਕਰ ਲਈਆਂ ਗਈਆਂ ਹਨ ਇਸ ਤੋਂ ਇਲਾਵਾ ਪ੍ਰਸ਼ਾਸਨ ਦੇ ਵੱਲੋਂ ਲਗਾਤਾਰ ਪ੍ਰਦਰਸ਼ਨਕਾਰੀਆਂ ਨੂੰ ਉੱਥੋਂ ਖਦੇੜਨ ਦੀ ਕੋਸ਼ਿਸ਼ ਜਾਰੀ ਸੀ ਅਤੇ ਹੁਣ ਇੱਥੇ ਸਥਿਤੀ ਦੇ ਉੱਤੇ ਕਾਬੂ ਵੀ ਪਾ ਲਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀਆਂ ਦੇ ਵਿੱਚ ਬੱਚੇ ਵੀ ਸ਼ਾਮਲ ਸੀ ਜਿਸ ਕਾਰਨ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਰਹੀਆਂ ਸੀ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਓਟਾਵਾ ਦੇ ਵਿੱਚ ਸਥਿਤੀ ਪਹਿਲਾਂ ਨਾਲੋਂ ਬਿਹਤਰ ਹੁੰਦੀ ਹੋਈ ਦਿਖਾਈ ਦੇ ਰਹੀ ਹੈ

ਪਰ ਪਾਰਲੀਮੈਂਟ ਦੇ ਆਲੇ ਦੁਆਲੇ ਜਿੰਨੇ ਵੀ ਪ੍ਰਦਰਸ਼ਨਕਾਰੀ ਸੀ ਉਨ੍ਹਾਂ ਨੂੰ ਵੀ ਖਦੇੜ ਦਿੱਤਾ ਗਿਆ ਹੈ ਪਰ ਇਸ ਤਰ੍ਹਾਂ ਦੀਆਂ ਜੋ ਸਥਿਤੀਆਂ ਹੁੰਦੀਆਂ ਹਨ ਉਹ ਕੋਈ ਨਾ ਕੋਈ ਇਤਿਹਾਸ ਛੱਡ ਜਾਂਦੀਆਂ ਹਨ ਅਤੇ ਜੋ ਮਾਹਿਰ ਹਨ ਉਨ੍ਹਾਂ ਦੇ ਵੱਲੋਂ ਇਹ ਗੱਲ ਕਹੀ ਜਾ ਰਹੀ ਹੈ ਕਿ ਇਸ ਸਥਿਤੀ ਨੇ ਕਨੇਡਾ ਦੇ ਵਿੱਚ ਇੱਕ ਨਵਾਂ ਇਤਿਹਾਸ ਜੁੜਿਆ ਹੈ ਦੇਖਿਆ ਜਾਵੇ ਤਾਂ ਜਸਟਿਨ ਟਰੂਡੋ ਦੀ ਲੋਕਪ੍ਰਿਅਤਾ ਦੇ ਉੱਤੇ ਵੀ ਬਹੁਤ ਬੁਰਾ ਪ੍ਰਭਾਵ ਪਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰਦਰਸ਼ਨ ਨੇ ਦੋ ਪਾਰਟੀਆਂ ਦੇ ਉਤੇ ਬਹੁਤ ਗਹਿਰਾ ਅਸਰ ਪਾਇਆ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *