ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਦੇਸ਼ ਅੰਦਰ ਜਿੱਥੇ ਅੱਜ ਸਭ ਲੋਕਾਂ ਵੱਲੋਂ ਇਕ ਹੋਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕਈ ਜਗ੍ਹਾ ਤੇ ਧਰਮ ਦੇ ਨਾਂ ਤੇ ਵੰਡੀਆਂ ਪਾਈਆਂ ਜਾਣ ਦੀਆਂ ਖਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ ਜਿਸ ਦੇ ਨਾਲ ਲੋਕਾਂ ਦੇ ਦਿਲਾਂ ਵਿੱਚ ਇੱਕ ਦੂਸਰੇ ਪ੍ਰਤੀ ਨਫ਼ਤਰ ਪੈਦਾ ਹੋ ਜਾਂਦੀ ਹੈ ਸਰਕਾਰ ਵੱਲੋਂ ਜਿਥੇ ਸਾਰੇ ਧਰਮਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਮਜ਼ਹਬ ਦੇ ਅਨੁਸਾਰ ਅਧਿਕਾਰ ਦਿੱਤੇ ਗਏ ਹਨ ਉੱਥੇ ਹੀ ਉਨ੍ਹਾਂ ਚੀਜ਼ਾਂ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਵਿਵਾਦ ਪੈਦਾ ਕੀਤੇ ਜਾਂਦੇ ਹਨ
ਜਿਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਠੇਸ ਪਹੁੰਚਾਈ ਜਾਂਦੀ ਹੈ ਹੁਣ ਇੱਥੇ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਸਕੂਲ ਕਾਲਜਾਂ ਨੂੰ ਇਸ ਕਾਰਨ ਬੰਦ ਕੀਤਾ ਗਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਜਿੱਥੇ ਸੋਸ਼ਲ ਮੀਡੀਆ ਉੱਪਰ ਵੀ ਕਰਨਾਟਕ ਦੇ ਵਿਚੋਂ ਇਕ ਖਬਰ ਸਾਹਮਣੇ ਆ ਰਹੀ ਸੀ ਜਿਸ ਵਿਚ ਇਕ ਕੁੜੀ ਨੇ ਹਿਜਾਬ ਪਾਇਆ ਹੋਇਆ ਸੀ ਅਤੇ ਉਸ ਨੂੰ ਕਈ ਮੁੰਡਿਆਂ ਦੇ ਦੁਆਰਾ ਘੇਰ ਲਿਆ ਜਾਂਦਾ ਹੈ ਅਤੇ ਉਸ ਦੇ ਉੱਤੇ ਗਲਤ ਕੁਮੈਂਟ ਅਤੇ ਚਿੱਕੜ ਸੁੱਟਣਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਜੋ ਕਿ ਇਕ ਬਹੁਤ ਹੀ ਮਾੜੀ ਗੱਲ ਹੈ
ਹਰ ਕਿਸੇ ਦਾ ਆਪਣਾ ਆਪਣਾ ਧਰਮ ਅਤੇ ਤੁਸੀਂ ਕਿਸੇ ਦੇ ਵੀ ਧਰਮ ਦੇ ਉੱਤੇ ਕਦੇ ਵੀ ਸਵਾਲ ਨਹੀਂ ਚੁੱਕ ਸਕਦੇ ਹੋ ਇਹ ਇੱਕ ਲੋਕਤੰਤਰੀ ਦੇਸ਼ ਹੈ ਇਸ ਦੇਸ਼ ਦੇ ਵਿਚ ਹਰ ਇਕ ਧਰਮ ਦੇ ਲੋਕ ਰਹਿੰਦੇ ਹਨ ਇਸ ਦੇਸ਼ ਦੇ ਵਿੱਚ ਤੁਹਾਨੂੰ ਬਹੁਤ ਸਾਰੇ ਅਜਿਹੇ ਲੋਕ ਮਿਲ ਜਾਣਗੇ ਜੋ ਕਿ ਵੱਖ ਵੱਖ ਧਰਮਾਂ ਦੇ ਨਾਲ ਸੰਬੰਧ ਰੱਖਦੇ ਹਨ ਪਰ ਇਹ ਆਪਸ ਦੇ ਵਿੱਚ ਪਿਆਰ ਦੇ ਨਾਲ ਰਹਿੰਦੇ ਹਨ ਪਰ ਕੁਝ ਲੋਕਾਂ ਦੇ ਵੱਲੋਂ ਇਹੋ ਜਿਹੀ ਹਿੰਸਕ ਭਾਵਨਾ ਫੈਲਾਈ ਜਾਂਦੀ ਹੈ ਜਿਸ ਨਾਲ ਕਿਤੇ ਨਾ ਕਿਤੇ ਦੇਸ਼ ਦਾ ਮਾਹੌਲ ਖ਼ਰਾਬ ਹੁੰਦਾ ਹੈ ਤੇ ਇਹ ਬਹੁਤ ਜ਼ਿਆਦਾ ਗ਼ਲਤ ਇਸ ਤਰੀਕੇ ਦੇ ਨਾਲ ਨਹੀਂ ਹੋਣਾ ਚਾਹੀਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ