13 ਅਕਤੂਬਰ ਪੰਜਾਬ ਸੂਬੇ ਦੀਆਂ ਤਾਜ਼ਾ ਖ਼ਬਰਾਂ

Latest Update

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਇਹ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਤੇ ਅਹਿਮ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਐਲਾਨਾਂ ਬਾਰੇ,ਅਤੇ ਹੋਰ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਜਿਥੇ ਕਿ ਪੰਜਾਬ ਵਿਚ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ,ਖ਼ਬਰਾਂ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ’ਅੱਜ ਦੀਆਂ ਤਾਜ਼ਾ ਖ਼ਬਰਾਂ ਇਸ ਪ੍ਰਕਾਰ ਹਨ ।ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਗ੍ਰਿਫ਼ਤਾਰ ,ਇਸ ਵਾਰ ਪੰਜ ਸੌ ਨਹੀਂ ਸਗੋਂ ਤੇਰਾਂ ਵਾਅਦੇ ਕੀਤੇ ਜਾਣਗੇ, ਸੀਐਮ ਚੰਨੀ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਹੀ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ ।

ਕਿਸਾਨਾਂ ਲਈ ਵੱਡੀ ਖੁਸ਼ਖਬਰੀ:ਪੰਜਾਬ ਵਿਧਾਨ ਸਭਾ ਚ ਤਿੰਨ ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨ ਦਾ ਮਤਾ ਪੇਸ਼,ਬੀਐਸਐਫ ਦਾ ਘੇਰਾ ਵਧਾਉਣ ਖ਼ਿਲਾਫ਼ ਪੰਜਾਬ ਵਿਧਾਨ ਸਭਾ ਚ ਸਰਬਸੰਮਤੀ ਨਾਲ ਮਤਾ ਪਾਸ,ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਛੱਡ ਕੇ ਬਾਕੀ ਸਾਰੇ ਲੋਕਾਂ ਦਾ ਪੰਜ ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਹੋਵੇਗਾ ਬੀਮਾ।ਪੰਜਾਬ ਚ ਚੋਣਾਂ ਤੋਂ ਪਹਿਲਾਂ “ਆਪ” ਚ ਵੱਡਾ ਖਿਲਾਰਾ ,ਚਾਰ ਹੋਰ ਐਮਐਲਏ ਛੱਡ ਸਕਦੇ ਨੇ ਪਾਰਟੀ’ਤੁਹਾਨੂੰ ਪਤਾ ਹੀ ਹੈ ਕਿ ਆਮ ਆਦਮੀ ਪਾਰਟੀ ਵਿੱਚ ਚੱਲ ਰਹੇ ਕੁਝ ਜਿਹੇ ਕਲੇਸ਼ਾਂ ਨੂੰ ਲੈ ਕੇ ਨਵੇਂ ਤੋਂ ਨਵੇਂ ਬਿਆਨ ਸਾਹਮਣੇ ਆਉਂਦੇ ਹਨ ਇਨ੍ਹਾਂ ਖ਼ਬਰਾਂ ਨੂੰ ਹੋਰ ਵਧੇਰੇ ਤੌਰ ਤੇ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *