ਹੈਲੀਕਾਪਟਰ ਦੇ ਕ੍ਰੈਸ਼ ਹੋਣ ਕਾਰਨ ਹੋਏ ਜਾਨੀ ਨੁਕਸਾਨ

Latest Update

ਦੇਸ਼ ਦੇ ਵਿੱਚ ਵਧ ਰਹੀ ਜਨਸੰਖਿਆ ਦੇ ਨਾਲ ਨਾਲ ਦੇਸ਼ ਦੇ ਵਿਚ ਆਧੁਨਿਕ ਤਕਨੀਕਾਂ ਤੇ ਮਸ਼ੀਨਰੀ ਦਾ ਵੀ ਵਾਧਾ ਹੋ ਰਿਹਾ ਹੈ ਦੇਸ਼ ਦੇ ਵਿਚ ਵੱਖੋ ਵੱਖ ਆਵਾਜਾਈ ਦੇ ਸਾਧਨ ਰੇਲ ਗੱਡੀਆਂ ਜਹਾਜ਼ ਦੇ ਦੁਆਰਾ ਲੋਕ ਇਕ ਦਿਨ ਦੇ ਵਿੱਚ ਹੀ ਲੱਖਾਂ ਕਿਲੋਮੀਟਰ ਦਾ ਸਫ਼ਰ ਤੈਅ ਕਰਦੇ ਹਨ ਇਸ ਦੌਰਾਨ ਕਈ ਹਾਦਸੇ ਵੀ ਵਾਪਰ ਜਾਂਦੇ ਹਨ ਜਿਸ ਦੇ ਵਿਚ ਕਈ ਵਾਰ ਜਾਨੀ ਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ ਇਹ ਹਾਦਸੇ ਅਣਗਹਿਲੀ ਸਹੀ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨਾ ਮੌਸਮ ਦੇ

ਬਦਲਾਅ ਆਦਿ ਦੇ ਕਾਰਨ ਹੋ ਸਕਦੇ ਹਨ ਅਜਿਹੀ ਹੀ ਘਟਨਾ ਈਰਾਨ ਦੇ ਵਿੱਚ ਸਾਹਮਣੇ ਆਈ ਹੈ ਜਿਥੇ ਕਿ ਹੈਲੀਕਾਪਟਰ ਦੇ ਕ੍ਰੈਸ਼ ਹੋਣ ਦੇ ਨਾਲ ਇਕ ਦੋ ਯਾਤਰੂ ਤੇ ਜਹਾਜ਼ ਚਾਲਕਾਂ ਦੀ ਮੌਤ ਹੋ ਚੁੱਕੀ ਹੈ ਜਹਾਜ਼ ਦੇ ਕਰੈਸ਼ ਹੋਣ ਦਾ ਕਾਰਨ ਅਜੇ ਕੋਈ ਪਤਾ ਨਹੀਂ ਲੱਗ ਸਕਿਆ ਇਸ ਦੇ ਵਿੱਚ ਜਹਾਜ਼ ਜਹਾਜ਼ ਵਿੱਚ ਬੈਠਣ ਸਮੇਂ ਸਾਨੂੰ ਜਹਾਜ਼ ਦੇ ਵਿੱਚ ਦੱਸੀਆਂ ਗਈਆਂ ਸਭ ਗਾਈਡਲਾਈਨ ਦੀ ਪਾਲਣਾ ਕਰਨੀ ਚਾਹੀਦੀ ਹੈ ਇਰਾਨ ਦੇ ਵਿੱਚ ਬਹੁਤ ਹੀ ਦੁਖਦਾਈ ਘਟਨਾ ਹੈਲੀਕਾਪਟਰ ਕ੍ਰੈਸ਼ ਹੋਣ ਦੇ ਕਾਰਨ ਚਾਰ ਜਾਨਾਂ ਚਲੀਆਂ ਗਈਆਂ ਹਨ ਇਸ ਦੇ ਬਾਰੇ ਤੁਹਾਡੇ ਵਿਚਾਰ ਕੁਮੈਂਟ ਬਾਕਸ ਵਿਚ ਦੱਸੋ ਜੀ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *