ਪਟਾਕਾ ਫੈਕਟਰੀ ਵਿੱਚ ਧਮਾਕਾ ਹੋਈਆਂ ਛੇ ਮੌ ਤਾਂ

Latest Update

ਅੱਜ ਸਵੇਰੇ ਕਰੀਬ ਗਿਆਰਾਂ ਵਜੇ ਦੇ ਕਰੀਬ ਇਥੋਂ ਨਜ਼ਦੀਕ ਪਿੰਡ ਬਾਥੂ ਵਿਖੇ ਪਟਾਕੇ ਬਣਾਉਣ ਦੀ ਨਾਜਾਇਜ਼ ਫੈਕਟਰੀ ਵਿੱਚ ਧਮਾਕਾ ਹੋਣ ਕਾਰਨ ਇੱਥੇ ਕੰਮ ਕਰ ਰਹੇ ਛੇ ਪਰਵਾਸੀ ਮਜ਼ਦੂਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਚੌਦਾਂ ਹੋਰ ਜ਼ਖ਼ਮੀ ਹੋ ਗਏ ਜ਼ਖ਼ਮੀਆਂ ਵਿੱਚ ਨੌੰ ਔਰਤਾਂ ਸ਼ਾਮਲ ਸਨ ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਗੰਭੀਰ ਜ਼ਖ਼ਮੀਆਂ ਨੂੰ ਪੀਜੀਆਈ ਚੰਡੀਗੜ੍ਹ ਚ ਭੇਜ ਦਿੱਤਾ ਗਿਆ ਹੈ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਡੀਟੀਸੀ ਨੂੰ ਇਸ ਘਟਨਾ ਲਈ ਰਿਪੋਰਟ ਇਕ ਹਫਤੇ ਅੰਦਰ ਦੇਣ ਲਈ ਕਿਹਾ ਹੈ

ਮ੍ਰਿਤਕਾਂ ਦੇ ਪਰਿਵਾਰਾਂ ਦੇ ਲਈ ਚਾਰ ਲੱਖ ਰੁਪਏ ਦਾ ਮੁਆਵਜ਼ਾ ਸਰਕਾਰ ਵੱਲੋਂ ਦਿੱਤਾ ਜਾਣਾ ਹੈ ਇਸ ਸਬੰਧੀ ਜ਼ਿਲ੍ਹੇ ਦੇ ਐੱਸਪੀਜ਼ ਅਰਜਿਤ ਸਹਿਣ ਠਾਕੁਰ ਜੀ ਨੇ ਸਥਾਨ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਇਹ ਪਟਾਕਿਆਂ ਦੀ ਫੈਕਟਰੀ ਬਿਨਾਂ ਕਿਸੇ ਨਾਂ ਤੋਂ ਚੱਲ ਰਹੀ ਹੈ ਜਿਸ ਵਿੱਚ ਪੈਂਤੀ ਦੇ ਕਰੀਬ ਕੰਮ ਕਰਦੇ ਸਨ ਪਰ ਧਮਾਕੇ ਤੋਂ ਬਾਅਦ ਮਾਲਕ ਸਮੇਤ ਸਾਰੇ ਫਰਾਰ ਪਾਏ ਗਏ ਇਹ ਫੈਕਟਰੀ ਗੈਰਕਾਨੂੰਨੀ ਸੀ ਜੋ ਕੇ ਪੰਚਾਇਤ ਦੇ ਮਤੇ ਤੇ ਖੋਲ੍ਹੀ ਗਈ ਸੀ ਇਸ ਤਰ੍ਹਾਂ ਦੇ ਗ਼ੈਰਕਾਨੂੰਨੀ ਕੰਮ ਕਰਨ ਵਾਲਿਆਂ ਦੇ ਸਰਕਾਰ ਵੱਲੋਂ ਨੱਥ ਪਾਉਣੀ ਚਾਹੀਦੀ ਹੈ ਤਾਂ ਜੋ ਮਾਸੂਮ ਲੋਕਾਂ ਦੀਆਂ ਜਾਨਾਂ ਨਾ ਜਾਣ ਇਸ ਸੰਬੰਧੀ ਆਪਣੇ ਵਿਚਾਰ

ਕੁਮੈਂਟ ਬਾਕਸ ਚ ਦਿਓ ਜੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *