ਆਹ ਕੀ ਪੈ ਗਿਆ ਪਿੰਡ ਦੇ ਖੇਤਾਂ ‘ਚ ਰੋਲਾ,ਹੋ ਗਈ ਪੁਲਿਸ ਹੀ ਪੁਲਿਸ,ਲੋਕ ਗੁੱਸੇ ‘ਚ ਹੋਏ ਲਾਲ-ਪੀਲੇ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਜਲਾਲਾਬਾਦ ਦੇ ਪਿੰਡ ਚੱਕ ਮਹਿੰਮੇ ਵਾਲਾ ਵਿੱਚ ਪ੍ਰਸ਼ਾਸਨ ਵੱਲੋਂ ਨਜਾਇਜ਼ ਕਬਜ਼ਿਆਂ ਨੂੰ ਖਾਲੀ ਕਰਵਾਇਆ ਗਿਆ।ਪ੍ਰਸ਼ਾਸਨ ਨੇ ਪੁਲਿਸ ਦੀ ਮਦਦ ਨਾਲ ਪਿੰਡ ਦੀ ਪੰਚਾਇਤ ਦੀ 6 ਕਨਾਲ 6 ਮਰਲੇ ਜ਼ਮੀਨ ਨੂੰ ਕਬਜ਼ੇ ਵਿੱਚ ਲੈ

ਲਿਆ। ਇਸ ਦੌਰਾਨ ਪਿੰਡ ਦੇ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ। ਜਦੋਂ ਔਰਤਾਂ ਨੇ ਟਰੈਕਟਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਖੇਤਾਂ ਵਿੱਚ ਦੋਵੇਂ ਧਿਰਾਂ ਦੇ ਲੋਕ ਆਪਸ ਵਿੱਚ ਲੜਦੇ ਦੇਖੇ ਗਏ। ਦੱਸਿਆ ਜਾ ਰਿਹਾ ਹੈ ਕਿ ਜਲਾਲਾਬਾਦ ਦੇ ਪਿੰਡ ਚੱਕ ਮਹਿਮੂਦੇ ਵਾਲਾ ਦੀ ਜ਼ਮੀਨ ‘ਤੇ ਪਿਛਲੇ ਕਈ ਸਾਲਾਂ ਤੋਂ ਕਬਜੇ ਕੀਤੇ ਹੋਏ ਸਨ।ਅੱਜ ਪੰਚਾਇਤ ਵਿਭਾਗ ਦੇ ਅਧਿਕਾਰੀ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੂੰ ਨਾਲ ਲੈ ਕੇ ਕਬਜ਼ਾ ਲੈਣ ਲਈ ਪਹੁੰਚੇ ਅਤੇ ਪੰਚਾਇਤੀ ਜ਼ਮੀਨ ‘ਤੇ ਹੋਏ ਕਬਜੇ ਨੂੰ ਛੁਡਵਾਇਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *