ਪੰਜਾਬ ਦੇ ਸਕੂਲਾਂ ਚ ਫਿਰ ਹੋਇਆ ਛੁੱਟੀਆਂ ਏਨੀ ਤਰੀਕ ਤੱਕ

Latest Update

ਹੁਣੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਇਹ ਵੱਡੀ ਖਬਰ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਾਹਮਣੇ ਆਈ ਹੈ ਦੱਸ ਦਈਏ ਹਰਜੋਤ ਸਿੰਘ ਬੈਂਸ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ

ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਈਮਰੀ ਸਕੂਲ ਪੰਜਵੀਂ ਪੰਜਵੀਂ ਕਲਾਸ ਤੱਕ ਸਰਕਾਰੀ ਏਡਿਡ ਮਾਨਤਾ ਪ੍ਰਾਪਤ ਅਤੇ

ਪ੍ਰਾਈਵੇਟ ‌ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ ਦੱਸ ਦਈਏ ਸੂਬੇ ਦੇ ਸਾਰੇ ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਕੱਲ ਤੋਂ ਰੈਗੂਲਰ ਤੌਰ ਤੇ ਸਵੇਰੇ 10 ਤੋਂ 3 ਵਜੇ ਤੱਕ ਲੱਗਣਗੇ

ਡਬਲ ਸਿਫਟ ਵਾਲੇ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ ਡਬਲ ਸਿਫਟ ਵਾਲਾ ਕੋਈ ਵੀ ਸਕੂਲ ਸਾਮ 4 ਵਜੇ ਤੋਂ ਬਾਅਦ ਨਹੀਂ ਖੁੱਲੇਗਾ ਦੋਸਤੋ ਇਹ ਵੱਡੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਛੁੱਟੀਆਂ ਅੱਗੇ ਵਧਾਈਆਂ ਹਨ