ਅੱਖਾਂ ਸਾਮਣੇ ਹੁੰਦਾ ਰਿਹਾ ਸਭ ਰਾਖ..ਬਥੇਰੀ ਕੋਸ਼ਿਸ਼ ਕੀਤੀ ਪਰ… – eOnlineToday

Latest Update


ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਸਰਹੱਦੀ ਇਲਾਕੇ ਦੇ ਕਸਬਾ ਧਿਆਨਪੁਰ ਨਜ਼ਦੀਕ ਪਿੰਡ ਡਾਲੇਚੱਕ ‘ਚ ਤੜਕਸਾਰ ਪਸ਼ੂਆਂ ਵਾਲੇ ਸ਼ੈੱਡ ਨੂੰ ਅੱਗ ਲੱਗ ਜ‍ਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਹਾਦਸੇ ‘ਚ 60 ਸਾਲਾ ਬਜ਼ੁਰਗ ਸਣੇ ਦੋ ਮੱਝਾਂ ਅਤੇ ਬੱਕਰੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਜਦੋਂ ਸਵੇਰੇ ਕਰੀਬ 4:30, 5 ਵਜੇ ਨਾਲ ਪਸ਼ੂਆਂ ਦੇ ਸ਼ੈੱਡ ‘ਚੋਂ ਅਚਾਨਕ ਅੱਗ ਦੀਆਂ ਲਪਟਾ ਨਿਕਲ ਰਹੀਆਂ ਸਨ ਤਾਂ ਬਜ਼ੁਰਗ ਗੁਰਦੀਪ ਸਿੰਘ ਉਸ ਸਮੇਂ ਉੱਥੇ ਮੌਜੂਦ ਸੀ। ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀ ਲਪੇਟ ‘ਚ ਆ ਜਾਣ ਨਾਲ ਬਜ਼ੁਰਗ ਗੁਰਦੀਪ ਸਿੰਘ ਸਮੇਤ ਦੋ ਮੱਝਾਂ ਤੇ ਇੱਕ ਬੱਕਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪਿੰਡ ਵਾਸੀਆਂ ਤੇ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਭਾਰੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ। ਇਸ ਦੌਰਾਨ ਮੌਕੇ ‘ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਕੰਟਰੋਲ ਰੂਮ ਸਵੇਰੇ 6 ਵਜੇ ਮਿਲੀ ਸੀ, ਜਿਸ ‘ਚ ਕਿਹਾ ਕਿ ਪਿੰਡ ਡਾਲਚੱਕ ‘ਚ ਪਸ਼ੂਆਂ ਵਾਲਾ ਸ਼ੈੱਡ ਭਿਆਨਕ ਅੱਗ ਦੀ ਲਪੇਟ ਆਇਆ ਹੈ ਅਤੇ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਦੇਖਿਆ ਕਿ ਅੱਗ ਦੀ ਲਪੇਟ ਆਉਣ ਨਾਲ 60 ਸਾਲਾ ਬਜ਼ੁਰਗ ਗੁਰਦੀਪ ਸਿੰਘ, ਦੋ ਮੱਝਾਂ ਅਤੇ ਬੱਕਰੀ ਦੀ ਮੌਤ ਹੋ ਚੁੱਕੀ ਸੀ।

ਅੱਗ ਲੱਗਣ ਦਾ ਕਾਰਨ ਬਿਜਲੀਆਂ ਦੀਆਂ ਤਾਰਾਂ ਦਾ ਸਾਰਟ ਸਰਕਟ ਦੱਸਿਆ ਜਾ ਰਿਹਾ। ਪੁਲਸ ਵਲੋਂ ਮ੍ਰਿਤਕ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 
Leave a Reply

Your email address will not be published. Required fields are marked *