ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਹੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਤੇ ਤਾਜ਼ਾ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਵਿੱਚ ਪੰਜਾਬ ਦੀ ਸਰਕਾਰ ਵੱਲੋਂ ਕੀਤੇ ਗਏ ਵੱਡੇ ਐਲਾਨਾਂ ਬਾਰੇ ਅਤੇ ਹੋਰ ਕੁਝ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਵੀਡੀਓ ਚਰਚਾ ਦਾ ਵਿਸ਼ਾ ਬਣਦੀਆਂ ਹਨ,ਖ਼ਬਰਾਂ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ
ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਅੱਜ ਦੀਆਂ ਤਾਜ਼ਾ ਖ਼ਬਰਾਂ ਇਸ ਪ੍ਰਕਾਰ ਹਨ,ਨਵਜੋਤ ਸਿੱਧੂ ਨੇ ਅਸਤੀਫ਼ਾ ਲਿਆ ਵਾਪਸ ਪਰ ਰੱਖੀ ਇਹ ਸ਼ਰਤ,ਚੰਨੀ ਸਰਕਾਰ ਨੂੰ ਵੀ ਲਾਏ ਰਗੜੇ ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਅਸਤੀਫ਼ੇ ਦੇਣ ਲਈ ਤਿਆਰ ਹੋਣ ਤੇ ਉਨ੍ਹਾਂ ਦਾ ਅਸਤੀਫ਼ਾ ਵਾਪਸ ਕਰਦਿਆਂ ਹੋਇਆ ਉਨ੍ਹਾਂ ਨੇ ਕੁਝ ਸ਼ਰਤਾਂ ਰੱਖੀਆਂ ਹਨ।ਦੇਸ਼ ਭਰ ਵਿੱਚ ਖਾਣ ਵਾਲੇ ਤੇਲ ਨੂੰ ਲੈ ਕੇ ਉਨ੍ਹਾਂ ਚ ਆਵੇਗੀ ਭਾਰੀ ਗਿਰਾਵਟ ਸਰਕਾਰ ਨੇ ਲੋਕਾਂ ਨੂੰ ਦਿੱਤੀ ਰਾਹਤ ,ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿੱਚ ਦਿਨ ਬ ਦਿਨ ਵਧਦੀ ਜਾ ਰਹੀ ਮਹਿੰਗਾਈ ਕਾਰਨ ਤੇਲ ਅਤੇ ਹੋਰ ਕੁਝ ਅਜਿਹੇ ਵੱਡੇ ਪਦਾਰਥਾਂ ਵਿੱਚ ਬਹੁਤ ਜ਼ਿਆਦਾ ਮੰਗਾਈਆਂ ਵਧ ਚੁੱਕੀਆਂ ਸਨ,ਸਰਕਾਰ ਨੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਨ੍ਹਾਂ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਲਿਆਂਦੀ ਹੈ
ਕੈਬਨਿਟ ਮੀਟਿੰਗ ਚ ਪੈਟਰੋਲ ਡੀਜ਼ਲ ਤੇ ਵੈਟ ਘਟਾਉਣ ਸੰਬੰਧੀ ਹੋ ਸਕਦਾ ਕੋਈ ਫ਼ੈਸਲਾ:ਮਨਪ੍ਰੀਤ ਬਾਦਲ।ਮੁੱਖ ਮੰਤਰੀ ਚੰਨੀ ਨੇ ਬਸ਼ੀਰਾ ਸਕੀਮ ਅਧੀਨ ਝੁੱਗੀ ਝੌਂਪੜੀ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਦਿੱਤੇ ਮਲਕਾਨਾ ਹੱਕ ।ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੀਐਮ ਦਾ ਚਿਹਰਾ ਹੋ ਸਕਦੇ ਹਨ ਸੋਨੂੰ ਸੂਦ,ਸਿਆਸਤ “ਚ ਆਉਣ ਦੀਆਂ ਅਟਕਲਾਂ ਤੇਜ਼।ਕਿਸਾਨਾਂ ਨੇ ਬੀਜੇਪੀ ਆਗੂਆਂ ਨੂੰ ਮੰਦਰ ਚ ਬਣਾਇਆ ਬੰਧਕ,ਕੱਢੀ ਵਾਹਨਾਂ ਦੀ ਹਵਾ,ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਈਟੀਟੀ ਕਾਰਡ ਦੀਆਂ 6635 ਅਤੇ ਜੇਲ੍ਹ ਵਿਭਾਗ ਦੀਆਂ 22 ਅਸਾਮੀਆਂ ਦੀ ਪ੍ਰੀਖਿਆ ਦਾ ਨਤੀਜਾ ਜਾਰੀ,ਹੋਰ ਵਧੇਰੇ ਤੌਰ ਤੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !