ਪੁਲਿਸ ਮੁਲਾਜਿਮ ਦੀ ਰੌਂਦੀ ਪਤਨੀ ਨੇ ਦੇਖੋ ਕੀ ਕਹਿਤੀਆਂ ਗੱਲਾਂ ਹੋਈ ਭਾਵੁਕ ਨੇ..24-24 ਘੰਟੇ ਲੈਂਦੇ..

Latest Update






ਜਲੰਧਰ-ਪਠਾਨਕੋਟ ਹਾਈਵੇਅ ‘ਤੇ ਪਿੰਡ ਈਮਾ ਮਾਂਗਟ ਨੇੜੇ ਬੁੱਧਵਾਰ ਸਵੇਰੇ 6 ਵਜੇ ਦੇ ਕਰੀਬ ਪੰਜਾਬ ਪੁਲਸ ਦੀ ਬੱਸ ਸੜਕ ‘ਤੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਡਰਾਈਵਰ, ਇੱਕ ਮਹਿਲਾ ਕਾਂਸਟੇਬਲ ਅਤੇ ਚਾਰ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸਹਾਇਕ ਸਬ-ਇੰਸਪੈਕਟਰ ਹਰਦੇਵ ਸਿੰਘ, ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ (ਬੱਸ ਡਰਾਈਵਰ) ਅਤੇ ਮਹਿਲਾ ਕਾਂਸਟੇਬਲ ਸ਼ਾਲੂ ਰਾਣਾ ਵਜੋਂ ਹੋਈ ਹੈ।

ਇਸ ਹਾਦਸੇ ‘ਚ 10 ਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਮੁਕੇਰੀਆਂ, ਦਸੂਹਾ ਅਤੇ ਜਲੰਧਰ ਦੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕੁਝ ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ। ਜਾਣਕਾਰੀ ਅਨੁਸਾਰ ਜਲੰਧਰ ਤੋਂ ਪੀਏਪੀ ਦੇ ਜਵਾਨਾਂ ਦੀ ਬੱਸ ਗੁਰਦਾਸਪੁਰ ਜਾ ਰਹੀ ਸੀ। ਜਦੋਂ ਇਹ ਪਿੰਡ ਐਮਾ ਮਾਂਗਟ ਕੋਲ ਪੁੱਜੀ ਤਾਂ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ

ਡਰਾਈਵਰ ਨੂੰ ਸੜਕ ’ਤੇ ਖੜ੍ਹਾ ਟਰਾਲਾ ਦਿਖਾਈ ਨਹੀਂ ਦੇ ਸਕਿਆ ਅਤੇ ਬੱਸ ਉਸ ਨਾਲ ਟਕਰਾ ਗਈ। ਇਸ ਹਾਦਸੇ ‘ਚ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਮੁਕੇਰੀਆਂ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ

ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ

ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




Leave a Reply

Your email address will not be published. Required fields are marked *