ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਮਾਮਲੇ ਅਜਿਹੇ ਸਾਹਮਣੇ ਆਉਂਦਿਆਂ ਤੋਂ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਲੋਕਾਂ ਦੀ ਜ਼ਿੰਦਗੀ ਦੇ ਵਿੱਚ ਤਣਾਅ ਕਾਫ਼ੀ ਜ਼ਿਆਦਾ ਵੱਧਦਾ ਜਾ ਰਿਹਾ ਹੈ ਜਾਂ ਫਿਰ ਲੋਕਾਂ ਵਿੱਚ ਗੁੱਸਾ ਇੰਨਾ ਜ਼ਿਆਦਾ ਹੈ ਕਿ ਉਹ ਕਿਸੇ ਦੀ ਗੱਲਬਾਤ ਸਹਿਣ ਨਹੀਂ ਕਰ ਪਾਉਂਦੇ ਇਸ ਦੇ ਨਾਲ ਹੀ ਬਹੁਤ ਸਾਰੀਆਂ ਸਮੱਸਿਆਵਾਂ ਵੀ ਲਗਾਤਾਰ ਸਾਹਮਣੇ ਆਉਂਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਸਰਕਾਰਾਂ ਦੇ ਵੱਲੋਂ ਵੀ ਕੁਝ ਅਜਿਹੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਜਿਸਦੇ ਨਾਲ ਲੋਕਾਂ ਦੀ ਜ਼ਿੰਦਗੀ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋ ਰਹੀ ਹੈ ਅਤੇ ਦਿਨੋਂ ਦਿਨ ਤਣਾਅ ਵਧਦਾ ਹੀ ਜਾ ਰਿਹਾ ਹੈ ਜਿਸ ਦੇ
ਚਲਦੇ ਬਹੁਤ ਲੋਕਾਂ ਦੇ ਦਿਮਾਗ ਦੇ ਉੱਤੇ ਬੁਰਾ ਅਸਰ ਪੈਂਦਾ ਹੈ ਜਿਸ ਦੇ ਚੱਲਦੇ ਉਨ੍ਹਾਂ ਦੇ ਵੱਲੋਂ ਗਲਤ ਕਦਮ ਚੁੱਕ ਲਏ ਜਾਂਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਰੂਪਨਗਰ ਤੋਂ ਸਾਹਮਣੇ ਆ ਰਿਹਾ ਹੈ ਜਾਣਕਾਰੀ ਮੁਤਾਬਕ ਇੱਥੇ ਨੌਵੀਂ ਜਮਾਤ ਦਾ ਇੱਕ ਲੜਕਾ ਪੇਪਰ ਦੇਣ ਜਾ ਰਿਹਾ ਸੀ ਰਸਤੇ ਵਿਚ ਉਸ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ ਜਦੋਂ ਆਸਪਾਸ ਦੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਹੋਈ ਤਾਂ ਚਾਰੇ ਪਾਸੇ ਹੜਕੰਪ ਮੱਚ ਗਈ ਉਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਦੀ ਮ੍ਰਿਤਕ ਦੇਹ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬਾਰੇ
ਜਾਣਕਾਰੀ ਦੇ ਦਿੱਤੀ ਗਈ ਹੈ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਵਿਚ ਕਾਫੀ ਜ਼ਿਆਦਾ ਸੋਗ ਦੀ ਲਹਿਰ ਹੈ ਸੂਹੇ ਮਾਮਲਾ ਲੋਕਾਂ ਨੂੰ ਕਾਫੀ ਜਿਆਦਾ ਪਰੇਸ਼ਾਨ ਕਰ ਰਿਹਾ ਹੈ ਚਾਰੇ ਪਾਸੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਪੁਲੀਸ ਪ੍ਰਸ਼ਾਸਨ ਵੱਲੋਂ ਆਪਣਾ ਕੰਮ ਕੀਤਾ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵੇਖਣ ਤੋਂ ਬਾਅਦ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਹੋ ਜਾਂਦੀ ਹੈ ਇਸ ਮਾਮਲੇ ਸਬੰਧੀ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ