ਦੀਪ ਸਿੱਧੂ ਦੀ ਮੌ ਤ ਬਾਰੇ ਇਸ ਟਰੱਕ ਡਰਾੲੀਵਰ ਨੇ ਕੀਤੇ ਵੱਡੇ ਖੁਲਾਸੇ

Latest Update

ਦੀਪ ਸਿੱਧੂ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਪਰ ਆਪਣੀ ਮੌਤ ਤੋਂ ਬਾਅਦ ਉਹ ਕਾਫ਼ੀ ਜਗ੍ਹਾ ਸਵਾਲ ਛੱਡ ਗਏ ਹਨ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਦੀਪ ਸਿੱਧੂ ਦਾ ਹਾਦਸਾ ਹੋਇਆ ਨਹੀਂ ਹੈ ਬਲਕਿ ਜਾਣ ਬੁਝ ਕੇ ਕਰਵਾਇਆ ਗਿਆ ਹੈ ਜਾਂ ਫਿਰ ਉਨ੍ਹਾਂ ਨੂੰ ਪਹਿਲਾਂ ਮਾਰਿਆ ਗਿਆ ਉਸ ਤੋਂ ਬਾਅਦ ਇਹ ਸਭ ਕੁਝ ਹਾਦਸੇ ਦੇ ਰੂਪ ਵਿੱਚ ਦਿਖਾਇਆ ਗਿਆ ਹੈ ਬਹੁਤ ਸਾਰੇ ਟਰੱਕ ਡਰਾਈਵਰਾਂ ਦੀਆਂ ਵੀਡੀਓ ਵੀ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨੂੰ ਟਰੱਕ ਬਾਰੇ ਬਹੁਤ ਜਾਣਕਾਰੀ ਹੈ ਕਿ ਕਿਸ ਤਰੀਕੇ ਨਾਲ ਇਹ ਸਾਰੇ ਹਾਦਸੇ ਵਾਪਰ ਸਕਦੇ ਹਨ ਅਤੇ ਜੇਕਰ ਇਸ ਪ੍ਰਕਾਰ ਨਾਲ ਕੋਈ ਗੱਡੀ ਭੱਜਦੀ ਵੀ ਹੈ

ਤੇ ਉਸ ਨਾਲ ਟਰੱਕ ਦੇ ਵਿੱਚ ਕਿਹੜੀ ਕਿਹੜੀ ਤਬਦੀਲੀ ਆਉਂਦੀ ਹੈ ਉਪਰੋਕਤ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕੇ ਦੋ ਟਰੱਕ ਡਰਾੲੀਵਰ ਖਡ਼੍ਹੇ ਹਨ ਉਨ੍ਹਾਂ ਦੇ ਵੱਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਜੇਕਰ ਦੀਪ ਸਿੱਧੂ ਦੀ ਗੱਡੀ ਹਾਦਸਾਗ੍ਰਸਤ ਹੋਈ ਹੈ ਭਾਵ ਇਹ ਦੀਪ ਸਿੱਧੂ ਦੀ ਗ਼ਲਤੀ ਦੇ ਨਾਲ ਹੀ ਕੋਈ ਹਾਦਸਾ ਵਾਪਰਿਆ ਹੈ ਤਾਂ ਉਸਦੇ ਨਾਲ ਟਰੱਕ ਦੇ ਵਿੱਚ ਕਿਹੜੀਆਂ ਕਿਹੜੀਆਂ ਤਬਦੀਲੀਆਂ ਹੋ ਜਾਣੀਆਂ ਸੀ ਇਨ੍ਹਾਂ ਦੇ ਵੱਲੋਂ ਜਿਹਡ਼ੇ ਵੀ ਖੁਲਾਸੇ ਕੀਤੇ ਗਏ ਹਨ ਉਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕੇ ਦੀਪ ਸਿੱਧੂ ਨੂੰ ਜਾਣ ਬੁੱਝ ਕੇ ਮਾਰਿਆ ਗਿਆ ਹੈ ਬਾਅਦ ਵਿੱਚ ਇਸ ਨੂੰ ਹਾਦਸੇ ਦਾ ਰੂਪ ਦਿੱਤਾ ਗਿਆ ਹੈ ਇਨ੍ਹਾਂ ਦੇ ਵੱਲੋਂ ਇਹ ਗੱਲਾਂ ਵੀ ਕਹੀਆਂ ਜਾ ਰਹੀਆਂ ਹਨ

ਕਿ ਹੋ ਸਕਦਾ ਹੈ ਕਿ ਟਰੱਕ ਡਰਾਈਵਰ ਨੂੰ ਵੀ ਡਰਾਇਆ ਗਿਆ ਹੋਵੇ ਜਾਂ ਫਿਰ ਉਸ ਦੇ ਉੱਪਰ ਵੀ ਪ ਸ ਤੌ ਲ ਤਾਣੀ ਗਈ ਇਸ ਤੋਂ ਇਲਾਵਾ ਇਨ੍ਹਾਂ ਦੇ ਵੱਲੋਂ ਇਹ ਗੱਲ ਵੀ ਕਹੀ ਜਾ ਰਹੀ ਹੈ ਕਿ ਟਰੱਕ ਡਰਾਇਵਰ ਬਦਲਿਆ ਵੀ ਹੋ ਸਕਦਾ ਹੈ ਇਸਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਜਿਸ ਟਰੱਕ ਡਰਾਈਵਰ ਨੂੰ ਪੁਲਸ ਪ੍ਰਸ਼ਾਸਨ ਨੇ ਗ੍ਰਿਫ਼ਤਾਰ ਕੀਤਾ ਸੀ ਉਸ ਨੂੰ ਪਹਿਲੀ ਪੇਸ਼ੀ ਦੇ ਉੱਤੇ ਹੀ ਜ਼ਮਾਨਤ ਦੇ ਦਿੱਤੀ ਗਈ ਸੀ ਸੋ ਇਹ ਮਾਮਲਾ ਕਾਫ਼ੀ ਜ਼ਿਆਦਾ ਪੇਚੀਦਾ ਹੈ ਦਿਨ ਵੀਰਵਾਰ ਚੌਵੀ ਫਰਵਰੀ ਨੂੰ ਦੀਪ ਸਿੱਧੂ ਦਾ ਅੰਤਿਮ ਅਰਦਾਸ ਹੋਣੀ ਹੈ ਇਸ ਮੌਕੇ ਤੋਂ ਬਾਅਦ ਹੋ ਸਕਦਾ ਹੈ ਕਿ ਵੱਡੇ ਖੁਲਾਸੇ ਇਸ ਮਾਮਲੇ ਦੇ ਵਿੱਚ ਹੁਣ ਕਿਉਂਕਿ ਹੁਣ ਤੱਕ ਉਨ੍ਹਾਂ ਦੇ ਸਾਥੀ ਵੀ ਇਸ ਮਾਮਲੇ ਦੇ ਉੱਤੇ ਜ਼ਿਆਦਾ ਜਾਣਕਾਰੀ ਨਹੀਂ ਦੇ ਰਹੇ ਹਨ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਦੀਪ ਸਿੱਧੂ ਦੀ ਅੰਤਿਮ ਅਰਦਾਸ ਕਰਵਾ ਦੇਣ ਉਸ ਤੋਂ ਬਾਅਦ ਹੀ ਉਹ ਇਸ ਮਾਮਲੇ ਦੇ ੳੁੱਤੇ ਗੱਲਬਾਤ ਕਰ ਸਕਦੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *