ਕੈਦੀਆਂ ਨਾਲ ਭਰੀ ਬੱਸ ਦੇ ਡਰਾਈਵਰ ਨੇ ਕਾਰ ਨੂੰ ਮਾਰੀ ਟੱਕਰ – eOnlineToday

Latest Update






ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਲੁਧਿਆਣਾ ‘ਚ ਪੇਸ਼ੀ ਤੋਂ ਵਾਪਸ ਆ ਰਹੀ ਕੈਦੀਆਂ ਨਾਲ ਭਰੀ ਬੱਸ ਨੇ ਕਾਰ  ਨੂੰ ਟੱਕਰ ਮਾਰ ਦਿੱਤੀ।ਇਸ ਦੌਰਾਨ ਸੜਕ ‘ਤੇ ਹੀ ਹੰਗਾਮਾ ਹੋ ਗਿਆ।

ਡਰਾਈਵਰ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਬੱਸ ਡਰਾਈਵਰ ਪੁਲਿਸ ਦੀ ਵਰਦੀ ‘ਚ ਸੀ। ਉਸ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਇਸ ਦੌਰਾਨ ਸੜਕ ‘ਤੇ ਹੀ ਕਾਫੀ ਹੰਗਾਮਾ ਹੋ ਗਿਆ।ਇਸ ਦੌਰਾਨ ਇਕ ਹੋਰ ਮੁਲਾਜ਼ਮ ਨੇ ਕੈਦੀਆਂ ਦਾ ਹਵਾਲਾ ਦੇ ਕੇ ਬੱਸ ਨੂੰ ਰਵਾਨਾ ਕਰ ਦਿੱਤਾ ਅਤੇ ਡਰਾਈਵਰ ਵਾਰ-ਵਾਰ ਕਹਿੰਦਾ ਰਿਹਾ ਕਿ ਉਸ ਖਿਲਾਫ ਕਾਰਵਾਈ ਕੀਤੀ ਜਾਵੇ। ਪੇਸ਼ੀ ਤੋਂ ਵਾਪਸ ਆ ਰਹੀ ਕੈਦੀਆਂ ਨਾਲ ਭਰੀ ਬੱਸ ਨੇ ਕਾਰ  ਨੂੰ ਟੱਕਰ ਮਾਰ ਦਿੱਤੀ ਡਰਾਈਵਰ ਵੱਲੋਂ ਦੋਸ਼ ਲਗਾਇਆ

ਜਾ ਰਿਹਾ ਹੈ ਕਿ ਬੱਸ ਡਰਾਈਵਰ ਪੁਲਿਸ ਦੀ ਵਰਦੀ ‘ਚ ਸੀ। ਉਸ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਇਸ ਦੌਰਾਨ ਸੜਕ ‘ਤੇ ਹੀ ਕਾਫੀ ਹੰਗਾਮਾ ਹੋ ਗਿਆ।ਇਸ ਦੌਰਾਨ ਇਕ ਹੋਰ ਮੁਲਾਜ਼ਮ ਨੇ ਕੈਦੀਆਂ ਦਾ ਹਵਾਲਾ ਦੇ ਕੇ ਬੱਸ ਨੂੰ ਰਵਾਨਾ ਕਰ ਦਿੱਤਾ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ

ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ

ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




Leave a Reply

Your email address will not be published. Required fields are marked *