ਚੰਡੀਗਡ਼੍ਹ ਦੇ ਵਿੱਚ ਬਿਜਲੀ ਸੰਕਟ ਪੈਦਾ ਹੋ ਰਿਹਾ ਹੈ ਚੰਡੀਗੜ੍ਹ ਦੇ ਵਿਚ ਬਿਜਲੀ ਕਾਮਿਆਂ ਨੇ ਹੜਤਾਲ ਕਰ ਦਿੱਤੀ ਗਈ ਹੈ ਬਿਜਲੀ ਕਾਮਿਆਂ ਦਾ ਕਹਿਣਾ ਹੈ ਕਿ ਅਸੀਂ ਅਸੀਂ ਸਰਕਾਰ ਅਸੀਂ ਸਰਕਾਰ ਨੂੰ ਮੁਨਾਫ਼ਾ ਦੇ ਰਹੇ ਹਾਂ ਪਰ ਫਿਰ ਵੀ ਸਰਕਾਰ ਬਿਜਲੀ ਵਿਭਾਗ ਨੂੰ ਪ੍ਰਾਈਵੇਟ ਕੰਮ ਪ੍ਰਾਈਵੇਟ ਕੰਪਨੀ ਦੇ ਦੇਲ ਰਹੀ ਹੈ ਅਸੀਂ ਇਹ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰਾਂਗੇ ਹੁਣ ਬਿਜਲੀ ਕਾਮੇ ਤਿੰਨ ਦਿਨਾਂ ਦੀ ਹਡ਼ਤਾਲ ਵਿਚ ਚੰਡੀਗਡ਼੍ਹ ਦੇ ਵਿਚ ਸੈਕਟਰ ਸਤਾਰਾਂ ਦੇ ਵਿਚ ਹੜਤਾਲ ਤੇ ਬੈਠ ਚੁੱਕੇ ਹਨ
ਉਨ੍ਹਾਂ ਨੇ ਕਿਹਾ ਕਿ ਸੀ ਪੰਦਰਾਂ ਦਿਨ ਪਹਿਲਾਂ ਹੀ ਸਰਕਾਰ ਨੂੰ ਅਲਟੀਮੇਟਮ ਦੇ ਚੁੱਕੇ ਜੀ ਕੇ ਅਸੀਂ ਤਿੰਨ ਦਿਨਾਂ ਦੀ ਹਲਟਾਂ ਹੜਤਾਲ ਤੇ ਜਾਵਾਂਗੇ ਉਨ੍ਹਾਂ ਨੇ ਕਿਹਾ ਕੇਵਲ ਮੁਲਾਜ਼ਮ ਹੀਫਿਰ ਵੀ ਸਰਕਾਰ ਬਿਜਲੀ ਨੂੰ ਨਿੱਜੀ ਕੰਪਨੀਆਂ ਦੇ ਹੱਥਾਂ ਵਿੱਚ ਦੇ ਰਹੀ ਹੈ ਉਨ੍ਹਾਂ ਦੇ ਆਗੂ ਨੇ ਦੱਸਿਆ ਕਿ ਦੋ ਹਜਾਰ ਵੀਹ ਦੇ ਵਿਚ ਪ੍ਰਾਈਵੇਟ ਕੰਪਨੀਆਂ ਦੇ ਹੱਥਾਂ ਦੇ ਵਿਚ ਬਿਜਲੀ ਵਿਭਾਗ ਦਿਤਾ ਸੀ ਜਿਸ ਨੇ ਉਨ੍ਹਾਂ ਨੂੰ ਘਾਟਾ ਬਿਜਲੀ ਨਹੀਂ ਵਰਤਦੇ ਸਾਰੇ ਹੀ ਚੰਡੀਗੜ੍ਹ ਵਾਸੀ ਬਿਜਲੀ ਦੀ ਵਰਤੋਂ ਕਰਦੇ ਹਨ
ਸੋ ਅਸੀਂ ਬਿਜਲੀ ਨੂੰ ਮੁਨਾਫੇ ਵੱਲ ਲਿਆ ਰਹੇ ਹਾਂ ਉਨ੍ਹਾਂ ਦੇ ਆਗੂ ਨੇ ਦੱਸਿਆ ਕਿ ਅਸੀਂ ਜਿਨ੍ਹਾਂ ਡੈਮਾਂ ਛੱਡਿਆ ਮੰਗਾਂ ਦਾ ਹੱਲ ਨਹੀਂ ਹੁੰਦਾ ਪ੍ਰਾਈਵੇਟ ਕੰਪਨੀ ਟੈਂਡਰ ਵਾਪਸ ਨਹੀਂ ਲੈਂਦੀ ਅਸੀਂ ਧਰਨੇ ਤੋਂ ਨਹੀਂ ਉੱਠਾਂਗੇ ਉਨ੍ਹਾਂ ਨੇ ਕਿਹਾ ਕਿ ਪ੍ਰਾਈਵੇਟ ਕੰਪਨੀ ਬਿਜਲੀ ਵਿਭਾਗ ਨੂੰ ਘਾਟਾ ਪਾ ਰਹੀ ਹੈ ਕਾਮਿਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਸਾਡਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ ਤੁਹਾਡੀ ਇਸ ਸਬੰਧੀ ਰਾਇ ਨੂੰ ਕੁਮੈਂਟ ਬਾਕਸ ਦੇ ਵਿੱਚ ਦੱਸੋ ਜੀ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ