ASI ਨੂੰ ਹਸਪਤਾਲ ਪਹੁੰਚਾਉਣ ਵਾਲਾ Driver ਚੁੱਕੀ ਫਿਰਦਾ ASI ਦੀ ਦਸਤਾਰ ਆਖੇ ਇਹ ਸਨਮਾਨ ਹੈ ਮੈਂ ਖੁਦ ਜਾ ਕਰਾਂਗਾ ਸਪੁਰਦ

Latest Update






ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਇੱਕ ਅਪਰਾਧੀ ਦਾ ਮੈਡੀਕਲ ਕਰਵਾਉਣ ਆਏ ਇੱਕ ASI ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕੈਦੀ ਨੇ ਭੱਜਣ ਦੀ ਕੋਸ਼ਿਸ਼ ਕੀਤੀ ਸੀ ਭੱਜੇ ਅਪਰਾਧੀ ਦਾ ਪਿੱਛਾ ਕਰਦਿਆਂ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈ ਗਿਆ। ਮ੍ਰਿਤਕ ਦੀ ਪਛਾਣ ਥਾਣਾ ਏ ਡਿਵੀਜ਼ਨ ਦੇ ASI ਪਰਮਜੀਤ ਸਿਨਹਾ ਵਜੋਂ ਹੋਈ ਹੈ। ਜਾਂਚ ਲਈ ਲਿਆਂਦਾ ਗਿਆ ਅਪਰਾਧੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੇ ਵਿੱਚ ਥਾਣਾ ਏ ਡਿਵੀਜ਼ਨ ਦੇ ASI ਰੈਂਕ ਦੇ ਪੁਲਿਸ ਮੁਲਾਜ਼ਮ ਵੱਲੋਂ ਇੱਕ ਕੈਦੀ ਦਾ ਮੈਡੀਕਲ ਕਰਵਾਉਣ ਲਈ ਲਿਆਂਦਾ ਗਿਆ ਸੀ ਤਾਂ ਉਸ ਕੈਦੀ ਵੱਲੋਂ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੋਂ ਬਾਅਦ ਬੜੀ ਹੀ ਬਹਾਦਰੀ ਦੇ ਨਾਲ ਪੁਲਿਸ ਮੁਲਾਜ਼ਮ ਵੱਲੋਂ ਪਿੱਛੇ ਭੱਜ ਕੇ ਉਸ ਕੈਦੀ ਨੂੰ ਫੜ ਲਿਆ ਗਿਆ। ਇਸ ਦੌਰਾਨ ਪੁਲਿਸ ਮੁਲਾਜ਼ਮ ਨੂੰ ਤੇਜ ਭੱਜਣ ਕਾਰਨ ਹਾਰਟ ਅਟੈਕ ਆ ਗਿਆ ਅਤੇ

ਪੁਲਿਸ ਮੁਲਾਜ਼ਮ ਉਥੇ ਹੀ ਡਿੱਗ ਗਿਆ ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਏ ਡਵਿਜ਼ਨ ਦੇ SHO  ਰਾਜਵਿੰਦਰ ਕੋਲ ਨੇ ਦੱਸਿਆ ਕਿ ਜਿਸ ਪੁਲਿਸ ਮੁਲਾਜ਼ਮ ਦੀ ਮੌਤ ਹੋਈ ਹੈ ਉਹ ਡਿਊਟੀ ਹੀ ਤੇ ਇੱਕ ਕੈਦੀ ਦਾ ਮੈਡੀਕਲ ਕਰਵਾਉਣ ਲਈ ਇੱਥੇ ਆਇਆ ਸੀ। ਪੁਲਿਸ ਮੁਲਾਜ਼ਮ ਪਰਮਜੀਤ ਸਿਨਹਾ ASI ਦੇ ਰੈਂਕ ਤੇ ਤੈਨਾਤ ਸੀ। ਫਿਲਹਾਲ ਹੁਣ ASI ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਦੂਜੇ ਪਾਸੇ ਮ੍ਰਿਤਕ ਪੁਲਿਸ ਅਧਿਕਾਰੀਆਂ ਦੇ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




Leave a Reply

Your email address will not be published. Required fields are marked *