22 ਜਨਵਰੀ ਨੂੰ ਸਰਕਾਰੀ ਦਫਤਰ ਹੋਣਗੇ ਬੰਦ,ਸਕੁਲਾਂ ‘ਚ ਹੋਵੇਗੀ ਛੁੱਟੀ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਰਾਮ ਮੰਦਰ ਦੇ ਉਦਘਾਟਨ ਨੂੰ ਲੈ ਕੇ ਪੂਰੇ ਜ਼ੋਰਾਂ ‘ਤੇ ਚੱਲ ਰਹੀਆਂ ਤਿਆਰੀਆਂ ਵਿਚਾਲੇ ਕੇਂਦਰ ਦੀ ਮੋਦੀ ਸਰਕਾਰ ਨੇ ਵੀਰਵਾਰ (18 ਜਨਵਰੀ) ਨੂੰ ਵੱਡਾ ਐਲਾਨ ਕੀਤਾ ਹੈ। ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਰਾਮ ਲੱਲਾ ਦੇ ਪ੍ਰਕਾਸ਼ ਦਿਹਾੜੇ 22 ਜਨਵਰੀ ਨੂੰ ਸਰਕਾਰੀ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਰੀ ਜਨਤਕ ਭਾਵਨਾਵਾਂ ਦੇ ਮੱਦੇਨਜ਼ਰ ਰੱਖ ਕੇ ਲਿਆ ਗਿਆ ਹੈ।

ਸਰਕਾਰ ਨੇ ਆਪਣੇ ਆਦੇਸ਼ ਵਿੱਚ ਕਿਹਾ, “ਅਯੁੱਧਿਆ ਵਿੱਚ ਰਾਮਲਲਾ ਪ੍ਰਾਣ ਪ੍ਰਤਿਸ਼ਠਾ 22 ਜਨਵਰੀ, 2024 ਨੂੰ ਪੂਰੇ ਭਾਰਤ ਵਿੱਚ ਮਨਾਇਆ ਜਾਵੇਗਾ।” ਕਰਮਚਾਰੀਆਂ ਨੂੰ ਤਿਉਹਾਰ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਲਈ, ਇਹ ਫੈਸਲਾ ਕੀਤਾ ਗਿਆ ਹੈ ਕਿ ਭਾਰਤ ਭਰ ਵਿੱਚ ਸਾਰੇ ਕੇਂਦਰੀ ਸਰਕਾਰੀ ਦਫਤਰ, ਕੇਂਦਰੀ ਸੰਸਥਾਵਾਂ ਅਤੇ ਕੇਂਦਰੀ ਉਦਯੋਗਿਕ ਅਦਾਰੇ 22 ਜਨਵਰੀ 2024 ਨੂੰ ਦੁਪਹਿਰ 2:30 ਵਜੇ ਤੱਕ ਅੱਧੇ ਦਿਨ ਲਈ ਬੰਦ ਰਹਿਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *