ਬਾਬਾ ਬਕਾਲਾ ਸਾਹਿਬ ਮੁੱਖ ਮਾਰਗ ਰੋਡ ਤੇ ਚਲਦੀ ਕਾਰ ਨੂੰ ਲੱਗੀ ਅੱਗ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੀਤੇ ਦਿਨ ਤੜਕਸਾਰ ਕਰੀਬ 7:30 ਵਜੇ ਬਾਬਾ ਬਕਾਲਾ ਸਾਹਿਬ ਮੁੱਖ ਮਾਰਗ ‘ਤੇ ਅਚਾਨਕ ਚਲਦੀ ਕਾਰ ਨੂੰ ਅੱਗ ਲੱਗ ਗਈ। ਜਿਸ ‘ਚ ਸਵਾਰ ਪਰਿਵਾਰ ਦੇ ਪੰਜ ਮੈਂਬਰ ਵਾਲ ਵਾਲ ਬਚ ਗਏ। ਸਕੋਡਾ ਔਕਟਿਵਾ ਕਾਰ ਚਲਾ ਰਹੇ ਮਾਲਕ ਗੁਰਪ੍ਰੀਤ ਸਿੰਘ ਸਾਬਕਾ ਫੌਜੀ ਨੇ ਦੱਸਿਆ ਕਿ ਉਹ ਆਪਣੀ ਘਰਵਾਲੀ ਅਤੇ 3 ਬੱਚਿਆਂ ਸਮੇਤ ਮਹਿਤਾ ਨੇੜੇ ਪਿੰਡ ਤੋਂ ਜਲੰਧਰ ਸ਼ਹਿਰ ਨੂੰ ਜਾ ਰਹੇ ਸਨ, ਕਿ ਅਚਾਨਕ ਆਈ.ਟੀ.ਆਈ ਬਾਬਾ ਬਕਾਲਾ ਸਾਹਿਬ ਨੇੜੇ

ਕਾਰ ਵਿਚੋਂ ਧੂੰਆਂ ਨਿਕਲਣਾ ਸ਼ੁਰੂ ਹੋਇਆ ਅਤੇ ਕਾਰ ਚਾਲਕ ਵੱਲੋਂ ਮੁਸਤੈਦੀ ਨਾਲ ਕਾਰ ਨੂੰ ਰੋਕ ਕੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਦੇਖਦੇ ਦੇਖਦੇ ਹੀ ਕਾਰ ਨੇ ਭਾਬੜ ਦਾ ਰੂਪ ਲੈ ਲਿਆ।ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਕਾਰ ਵਿਚੋਂ ਕੱਢਣ ਦੀ ਅਜੇ ਥੋੜੀ ਦੇਰ ਹੀ ਹੋਈ ਸੀ, ਉਸੇ ਵੇਲੇ ਕਾਰ ਵਿਚੋਂ ਅੱਗ ਦੀਆਂ ਲਪਟਾ ਨਿੱਕਲਣੀਆਂ ਸ਼ੁਰੂ ਹੋ ਗਈਆਂ ਅਤੇ ਕਾਰ ਪੂਰੀ ਤਰਾ ਸੜ ਕੇ ਸੁਆਹ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *