4 ਸਾਲਾਂ ਦੀ ਬੱਚੀ ਨਾਲ ਗਲਤ ਕੰਮ ਕਰਕੇ ਭੱਜਣ ਵਾਲਾ ਨੌਜਵਾਨ – eOnlineToday

Latest Update






ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ 4 ਸਾਲਾਂ ਦੀ ਬੱਚੀ ਨਾਲ ਗਲਤ ਕੰਮ ਕਰਕੇ ਭੱਜਣ ਵਾਲੇ ਨੌਜਵਾਨ ਦੇ ਮਾਮਲੇ ਚ ਇਕ ਵੱਡਾ ਅੱਪਡੇਟ ਸਾਹਮਣੇ ਆਇਆ ਹੈ

ਸਭ ਤੋਂ ਪਹਿਲਾਂ ਦੱਸ ਦੀਏ ਕੀ ਬੀਤੇ ਦਿਨੀ ਲੁਧਿਆਣਾ ਪੁਲਿਸ ਦੇ ਇਕ ਅਧਿਕਾਰੀ ਨੇ ਮੁਲਜ਼ਮ ਦੇ ਫੜ੍ਹੇ ਜਾਣ ਦੀਆਂ ਖਬਰਾਂ ਨੂੰ ਫੇਕ ਦੱਸਦੇ ਹੋਏ ਕਿਹਾ ਸੀ ਕੀ ਮੁਲਜ਼ਮ ਫਰਾਰ ਹੈ ਹਜੇ ਫੜ੍ਹਿਆ ਨਹੀਂ ਗਿਆ ਪਰ ਉੱਥੇ ਹੀ ਬੀਤੇ ਦਿਨ  ਸੂਤਰਾਂ ਦੇ ਹਵਾਲੇ ਤੋਂ ਦੱਸਿਆ ਸੀ ਕੀ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਪਰ ਸ਼ਾਇਦ ਕਿਸੇ ਕਾਰਨ ਕਰਕੇ ਪੁਲਿਸ ਮੀਡੀਆ ਨੂੰ ਦੱਸ ਨਹੀਂ ਰਹੀ,ਆਉਂਣ ਵਾਲੇ ਕੱਲ੍ਹ ਯਾਨੀ ਕੇ ਅੱਜ ਦਿਨ 18 ਜਨਵਰੀ ਦਿਨ ਵੀਰਵਾਰ ਨੂੰ ਤਸਵੀਰ ਸਾਫ

ਹੋਣ ਦੀ ਉਮੀਦ ਹੈ, ਵੱਡੇ ਅਧਿਕਾਰੀ ਨੇ ਫੜ੍ਹੇ ਗਏ ਮੁਲਜ਼ਮ ਦਾ ਪਰਦਾਫਾਸ਼ ਕਰ ਦਿੱਤਾ ਅੱਗੇ ਸੁਣੋ ਅਧਿਕਾਰੀ ਦੇ ਜ਼ੁਬਾਨੀ  ਅਧਿਕਾਰੀ ਨੇ ਦੱਸਿਆ ਕੀ ਮੁਲਜ਼ਮ ਨੂੰ ਯੂਪੀ ਦੇ ਕਲਿਆਣਪੁਰ ਤੋਂ ਫੜ੍ਹਿਆ ਗਿਆ ਜਿਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਕੇ ਉਸ ਪੀੜਤ ਬੱਚੀ ਤੇ ਉਸਦੇ ਪਰਿਵਾਰ ਨੂੰ ਇੰਨਸਾਫ ਦਿਵਾਇਆ ਜਾਵੇਗਾ  ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




Leave a Reply

Your email address will not be published. Required fields are marked *