ਪਸ਼ੂਆਂ ਦੇ ਸ਼ੈੱਡ ਵਿੱਚ ਅੱਗ ਲੱਗਣ ਕਾਰਨ 60 ਸਾਲਾ ਵਿਅਕਤੀ, ਦੋ ਮੱਝਾ ਅਤੇ ਇੱਕ ਬੱਕਰੀ ਦੀ ਮੌ/ਤ ਹੋ ਗਈ

Latest Update

ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਪਿੰਡ ਡਾਲੇਚੱਕ ਵਿਚ ਅੱਜ ਤੜਕਸਾਰ ਸ਼ੈੱਡ ਨੂੰ ਭਿਆਨਕ ਅੱਗ ਲੱਗਣ ਕਾਰਨ ਇੱਕ ਵਿਅਕਤੀ, ਦੋ ਮੱਝਾਂ ਅਤੇ ਇੱਕ ਬੱਕਰੀ ਦੀ ਮੌਤ ਹੋ ਗਈ ਅਤੇ ਟਰੈਕਟਰ, ਕਾਰ, ਮੋਟਰਸਾਈਕਲ ਅਤੇ ਹੋਰ ਸਾਮਾਨ ਵੀ ਸੜ ਕੇ

ਸੁਆਹ ਹੋ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਤੜਕਸਾਰ ਚਾਰ ਵਜੇ ਕਿਸਾਨ ਗੁਰਦੀਪ ਸਿੰਘ ਦੇ ਸ਼ੈੱਡ ਨੂੰ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ੈੱਡ ਵਿੱਚ ਸੁੱਕਾ ਚਾਰਾ ਪਿਆ ਸੀ ਜਿਸ ਕਾਰਨ ਅੱਗ ਫੈਲ ਗਈ ਤੇ ਗੁਰਦੀਪ ਸਿੰਘ (60) ਸਣੇ ਦੋ ਮੱਝਾਂ ਅਤੇ ਇੱਕ ਬੱਕਰੀ ਮਰ ਗਈ ਅਤੇ ਸ਼ੈੱਡ ਵਿੱਚ ਪਿਆ ਸਾਰਾ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ। ਫ਼ਾਇਰ ਬ੍ਰਿਗੇਡ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੱਗ ’ਤੇ ਕਾਬੂ ਪਾਇਆ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *