ਆਹ ਲੋਕ ਘਪਲੇਬਾਜ਼ੀ ਕਰਕੇ ਅਯੋਗ ਵਿਦਿਆਰਥੀਆਂ ਨੂੰ ਵੰਡਦੇ ਸੀ ਡਿਪਲੋਮਾਂ ਅਤੇ ਡਿਗਰੀਆਂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਵਿਜੀਲੈਂਸ ਵਿਭਾਗ ਵੱਲੋਂ ਘਪਲੇਬਾਜ਼ੀ ਦਾ ਪਰਦਾਫਾਸ਼ ਕੀਤਾ ਗਿਆ,ਵਿਜੀਲੈਂਸ ਵੱਲੋਂ ਸਟੇਟ ਫਾਰਮੇਸੀ ਕੌਂਸਲ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਡੀ-ਫਾਰਮੇਸੀ ਚ ਦਾਖਲੇ ਦੇਣ ਅਤੇ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਹੋਰ ਵਿਅਕਤੀਆਂ ਗ੍ਰਿਫ਼ਤਾਰ ਕੀਤਾ ਗਿਆ ਵਿਜੀਲੈਂਸ ਦੇ ਮੁਤਾਬਿਕ ਇਸ ਮਾਮਲੇ ਚ ਪਹਿਲਾਂ ਵੀ ਦਰਜ਼ਨਾਂ ਲੋਕਾਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਿਸਦੇ ਵਿੱਚ ਤਿੰਨ ਪ੍ਰਿੰਸੀਪਲ ਤੇ ਇਕ ਨਿੱਜੀ ਫਾਰਮੇਸੀ ਕਾਲਜ ਦਾ ਮਾਲਕ ਦੱਸਿਆ ਜਾ ਰਿਹਾ ਇਸ ਬਾਬਤ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬੁਲਾਰੇ

ਨੇ ਦੱਸਿਆ ਕੀ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਅਯੋਗ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਇਸ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਤਾਂ ਜੋ ਪੀ.ਐਸ.ਪੀ.ਸੀ. ਦੇ ਹੋਰਾਂ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾ ਸਕੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *