ਹੋਟਲ ਤੋਂ ਰੋਟੀ ਲੈ ਆ ਰਹੇ ਸੀ ਦੋ ਭਰਾ ਕਹਾਣੀ ਵੀ ਨਾ ਹੋਇ ਨਸੀਬ।.ਵਾਪਰਿਆ ਜੋ ਦੇਖ ਖੜ੍ਹੇ ਹੋਣ ਲੂਂ ਕੰਡੇ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਸੁਲਤਾਨਪੁਰ ਲੋਧੀ ਦੇ ਬੌਬੀ ਬੇਕਰੀ ਕੋਲ ਬੀਤੀ ਰਾਤ ਭਿਆਨਕ ਦੁਰਘਟਨਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਜਿੱਥੇ ਰਾਤ 9 ਵਜੇ ਦੇ ਕਰੀਬ ਇਕ ਤੇਜ਼ ਰਫ਼ਤਾਰ ਗੱਡੀ ਵੱਲੋਂ ਸੜਕ ਕਿਨਾਰੇ ਆਪਣੀ ਐਕਟੀਵਾ ‘ਤੇ ਖੜੇ ਦੋ ਸਕੇ ਭਰਾਵਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਭਰਾ ਹਵਾ ‘ਚ ਉੱਡਦੇ ਹੋਏ ਦੂਰ ਜਾ ਡਿੱਗੇ। ਜਿਸ ਦੀ ਸੀਸੀਟੀਵੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਹਾਦਸੇ ਤੋਂ ਬਾਅਦ ਰਾਹਗੀਰਾਂ ਵੱਲੋਂ ਜ਼ਖਮੀ ਅਮਰਪ੍ਰੀਤ ਸਿੰਘ ਅਤੇ ਰਮਨਦੀਪ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਮੁੱਹਲਾ ਦੀਵਾਨਾ

ਸੁਲਤਾਨਪੁਰ ਲੋਧੀ ਨੂੰ ਇਲਾਜ ਲਈਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਜਲੰਧਰ ਦੇ ਨਿਜੀ ਹਸਪਤਾਲ ‘ਚ ਰੈਫਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਦੋਵੇਂ ਭਰਾ ਰੋਟੀ ਲੈ ਕੇ ਵਾਪਸ ਹੋਟਲ ਤੋਂ ਆ ਰਹੇ ਸਨ। ਦੂਜੇ ਪਾਸੇ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਸਬ ਇੰਸਪੈਕਟਰ ਲਖਵਿੰਦਰ ਸਿੰਘ ਟੁਰਨਾ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀ ਕਾਰ ਚਾਲਕ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *