ਅਯੁੱਧਿਆ ‘ਚ ਸਜਿਆ ਦੁਨੀਆ ਦਾ ਸਭ ਤੋਂ ਵੱਡਾ ਦੀਵਾ21,000 ਲੀਟਰ ਤੇਲ, 1008 ਟਨ ਮਿੱਟੀ ਦੀ ਹੋਈ ਵਰਤੋਂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਅਯੁੱਧਿਆ ‘ਚ 22 ਜਨਵਰੀ ਨੂੰ ਹੋਣ ਵਾਲੇ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਹੋ ਰਹੀਆਂ ਹਨ। ਮੰਦਰ ਦੇ ਗਰਭ ਗ੍ਰਹਿ ‘ਚ ਰਾਮਲੱਲਾ ਵਿਰਾਜਮਾਨ ਹੋ ਚੁੱਕੇ ਹੈ। ਉੱਥੇ ਹੀ ਇਸ ਵਿਚ ਅਯੁੱਧਿਆ ‘ਚ ਦੁਨੀਆ ਦਾ ਸਭ ਤੋਂ ਵੱਡਾ ਦੀਵਾ ਵੀ ਬਾਲ ਦਿੱਤਾ ਗਿਆ ਹੈ। ਲਗਭਗ 300 ਫੁੱਟ ਦਾ ਇਹ ਦੀਵਾ 1008 ਟਨ ਮਿੱਟੀ ਨਾਲ ਬਣਿਆ ਹੈ। ਇੰਨਾ ਹੀ ਨਹੀਂ, ਇਸ ਦੀਵੇ ਨੂੰ ਲਗਾਤਾਰ ਜਗਾਏ ਰੱਖਣ ‘ਚ 21 ਹਜ਼ਾਰ ਲੀਟਰ ਤੋਂ ਵੱਧ ਤੇਲ ਦੀ ਵਰਤੋਂ ਕੀਤੀ ਜਾਵੇਗੀ। ਇਸ ਦੀ ਕੀਮਤ 7.5 ਕਰੋੜ ਦੱਸੀ ਜਾ ਰਹੀ ਹੈ।ਇਸ ਵਿਸ਼ਾਲ ਦੀਵੇ

ਨੂੰ ਤਿਆਰ ਕਰਵਾਉਣ ਵਾਲੇ ਪਰਮਹੰਸ ਆਚਾਰੀਆ ਨੇ ਦੱਸਿਆ,”ਇਸ ਦੀਵੇ ਨੂੰ ਤਿਆਰ ਕਰਨ ‘ਚ ਦੇਸ਼ ਭਰ ਦੇ ਵੱਖ-ਵੱਖ ਸਥਾਨਾਂ ਦੀ ਮਿੱਟੀ, ਪਾਣੀ ਅਤੇ ਗਾਂ ਦੇ ਘਿਓ ਦੀ ਵਰਤੋਂ ਕੀਤੀ ਗਈ ਹੈ। ਇਹ ਦੁਨੀਆ ਦਾ ਸਭ ਤੋਂ ਵੱਡਾ ਦੀਵਾ ਹੈ। ਉਨ੍ਹਾਂ ਕਿਹਾ,”ਇਹ ਕੋਈ ਆਮ ਦੀਵਾ ਨਹੀਂ ਹੈ। ਇਸ ਨੂੰ ਤਿਆਰ ਕਰਨ ‘ਚ 108 ਟੀਮਾਂ ਨੇ ਇਕ ਸਾਲ ਤੱਕ ਮਿਹਨਤ ਕੀਤੀ ਹੈ। ਇਸ ਦੀਵੇ ਨੂੰ ਪੂਰਾ ਕਰਨਾ ਸੌਖਾ ਕੰਮ ਨਹੀਂ ਸੀ। ਇਹ ਦੀਵਾ ਦੁਨੀਆ ਦੀ ਸਭ ਤੋਂ ਵੱਡੀ ਦੀਵਾਲੀ ਦਾ ਪ੍ਰਤੀਕ ਹੈ।”

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *