ਜਦੋਂ ਫੋਨ ਤੇ ਕਰਤਾ Online ਵਿਆਹ|ਕੀਤੀਆਂ ਸਾਰੀਆਂ ਰਸਮਾਂ|ਲੋਕਾਂ ਨੇ ਕੱਢੀਆਂ ਗਾਲਾਂ ਜਾਣੋ ਕੀ ਬਣਿਆ ਮਸਲਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਕ ਮੁੰਡੇ ਅਤੇ ਕੁੜੀ ਦਾ ਆਨਲਾਈਨ ਹੀ ਵਿਆਹ ਕਰ ਦਿੱਤਾ ਗਿਆ ਹੈ ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਨੂੰ ਕਿ ਲੋਕਾਂ ਵੱਲੋਂ ਬਹੁਤ ਹੀ ਜਿਆਦਾ ਪਸੰਦ ਕੀਤਾ ਜਾ ਰਿਹਾ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਮੁੰਡਾ ਤੇ ਕੁੜੀ ਨੂੰ ਮੋਬਾਇਲ ਉੱਤੇ ਹੀ ਸ਼ਗਨ ਪੈ ਰਿਹਾ ਹੈ ਅਤੇ ਪਰਿਵਾਰ ਵਾਲੇ ਇਸ ਜੋੜੀ ਨੂੰ ਦੇਖ ਕੇ ਬਹੁਤ ਹੀ ਜਿਆਦਾ ਖੁਸ਼ ਹਨ ਅਤੇ

ਉਧਰ ਲੋਕਾਂ ਵੱਲੋਂ ਵੀ ਇਸ ਵੀਡੀਓ ਨੂੰ ਬਹੁਤ ਹੀ ਜਿਆਦਾ ਪਸੰਦ ਕੀਤਾ ਜਾ ਰਿਹਾ ਹੈ। ਬਾਕੀ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਨੇ ਤੁਸੀਂ ਵੀ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੇ ਕਰੋ ਦਰਸਲ ਪਰਿਵਾਰ ਵਾਲਿਆਂ ਵੱਲੋ ਮੁੰਡੇ ਅਤੇ ਕੁੜੀ ਦਾ ਆਨਲਾਈਨ ਹੀ ਵਿਆਹ ਕਰ ਦਿੱਤਾ ਗਿਆ ਹੈ ਮੁੰਡਾ ਤੇ ਕੁੜੀ ਨੂੰ ਮੋਬਾਇਲ ਉੱਤੇ ਹੀ ਸ਼ਗਨ ਪੈ ਰਿਹਾ ਹੈ ਅਤੇ ਪਰਿਵਾਰ ਵਾਲੇ ਇਸ ਜੋੜੀ ਨੂੰ ਦੇਖ ਕੇ ਬਹੁਤ ਹੀ ਜਿਆਦਾ ਖੁਸ਼ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *