ਪੀਜੀਆਈ ‘ਚ ਹੜਤਾਲ, 4000 ਕਾਮਿਆਂ ਵੱਲੋਂ ਡਾਇਰੈਕਟਰ ਦਫ਼ਤਰ ਦੇ ਬਾਹਰ ਧਰਨਾ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਚੰਡੀਗੜ੍ਹ ਪੀ.ਜੀ.ਆਈ. (Chandigarh PGI) ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਾਪਤ ਖ਼ਬਰਾਂ ਅਨੁਸਾਰ 4 ਹਜ਼ਾਰ ਵਰਕਰ ਡਾਇਰੈਕਟਰ ਦਫ਼ਤਰ ਦੇ ਬਾਹਰ ਇਕੱਠੇ ਹੋ ਗਏ। ਇਹ

ਪ੍ਰਦਰਸ਼ਨ ਠੇਕੇਦਾਰ ਯੂਨੀਅਨਾਂ ਵੱਲੋਂ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਸਪਤਾਲ ਦੇ ਸੇਵਾਦਾਰ, ਲਿਫਟ ਆਪਰੇਟਰ ਅਤੇ ਸੁਰੱਖਿਆ ਗਾਰਡ ਸ਼ਾਮਲ ਹਨ।ਧਰਨਾਕਾਰੀ ਠੇਕੇਦਾਰ ਕਾਮਿਆਂ ਦਾ ਕਹਿਣਾ ਹੈ ਕਿ ਉਹ ਪੱਕੇ ਕਾਮਿਆਂ ਜਿੰਨਾ ਕੰਮ ਕਰਦੇ ਹਨ ਪਰ ਉਨ੍ਹਾਂ ਨੂੰ ਓਨੀ ਤਨਖਾਹ ਨਹੀਂ ਮਿਲਦੀ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਕੰਮ ਦੇ ਬਰਾਬਰ ਸਨਮਾਨ ਅਤੇ ਤਨਖਾਹ ਦਿੱਤੀ ਜਾਵੇ। ਪੱਕੇ ਕਾਮਿਆਂ ਦੇ ਬਰਾਬਰ ਕੰਮ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲ ਰਹੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *