ਪਿੰਡ ਚ ਆਹ ਜਾਨਵਰ ਦਾ ਆਤੰਕ, ਦਹਿਸ਼ਤ ਦਾ ਮਾਹੌਲ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗਿੱਦੜਬਾਹਾ ਹਲਕੇ ਦੇ ਕਈ ਪਿੰਡਾਂ ‘ਚ ਜੰਗਲੀ ਸੂਰਾਂ ਨੇ ਖੜ੍ਹੀਆਂ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਇਸ ਕਾਰਨ ਕਿਸਾਨਾਂ ‘ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਹੁਸਨਰ ਦੇ ਕਿਸਾਨ ਬੱਬੂ ਸਿੰਘ ਤੇ ਕਿਸਾਨ ਬਲਜੀਤ ਸਿੰਘ ਨੇ ਦੱਸਿਆ ਕਿ ਉਹ ਜੰਗਲੀ ਸੂਰਾਂ ਕਾਰਨ ਬਹੁਤ ਜਿਆਦਾ ਪੇ੍ਸ਼ਾਨ ਹਨਉਨ੍ਹਾਂ ਕਿਹਾ ਕਿ ਜੰਗਲੀ ਸੂਰ ਰਾਤ ਦੇ ਸਮੇਂ ਟੋਲੀਆਂ ਬਣਾ ਕੇ ਆਉਂਦੇ ਹਨ ਤੇ ਫਸਲਾਂ ਦਾ ਨੁਕਸਾਨ ਕਰ ਜਾਂਦੇ ਹਨ। ਉਨਾਂ ਕਿਹਾ ਕਿ ਇਹ ਜੰਗਲੀ ਸੂਰ ਐਨੇ ਭਿਆਨਕ ਹਨ ਜੇਕਰ ਕੋਈ ਵਿਅਕਤੀ ਇਨਾਂ ਦੇ ਰਾਹ ‘ਚ ਆ

ਜਾਵੇ ਤਾਂ ਉਸ ਦਾ ਜਾਨੀ ਨੁਕਸਾਨ ਵੀ ਕਰ ਸਕਦੇ ਹਨ। ਇਹ ਕੁੱਤਿਆਂ ਤੋਂ ਵੀ ਨਹੀਂ ਡਰਦੇ। ਉਨਾਂ ਕਿਹਾ ਕਿ ਸਰਕਾਰ ਨੂੰ ਇਸ ਦਾ ਢੁਕਵਾਂ ਹੱਲ ਲੱਭਣਾ ਚਾਹੀਦਾ ਹੈ।ਉਨਾਂ ਮੰਗ ਕੀਤੀ ਕਿ ਕੋਈ ਅਜਿਹਾ ਹੱਲ ਕੀਤਾ ਜਾਵੇ ਜਿਸ ਨਾਲ ਸਾਡਾ ਇਨਾਂ ਜੰਗਲੀ ਸੂਰਾਂ ਤੋਂ ਛੁਟਕਾਰਾ ਹੋ ਜਾਵੇ ਨਹੀਂ ਤਾਂ ਫਸਲਾਂ ਦਾ ਇਹ ਵੱਡੇ ਪੱਧਰ ‘ਤੇ ਇਸੇ ਤਰਾਂ੍ਹ ਨੁਕਸਾਨ ਕਰਦੇ ਰਹਿਣਗੇ ਤੇ ਕਿਸਾਨੀ ਲਾਹੇਵੰਦ ਧੰਦਾ ਬਣਨ ਦੀ ਬਜਾਏ ਨੁਕਸਾਨ ਦਾ ਧੰਦਾ ਬਣ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *