ਨੂੰਹ ਦੇ ਪੇਕਿਆਂ ਨੇ ਸਹੁਰੇ ਪਰਿਵਾਰ ’ਤੇ ਕੀਤਾ ਹਮਲਾ, ਵੀਡੀਓ ਹੋਈ ਸ਼ੋਸ਼ਲ ਮੀਡੀਆ ’ਤੇ ਵਾਇਰਲ

Latest Update

ਤਰਨ ਤਾਰਨ ਵਿਖੇ ਇੱਕ ਨੌਜਵਾਨ ਵੱਲੋਂ ਆਪਣੀ ਮਰਜੀ ਨਾਲ ਵਿਆਹ ਕਰਵਾਉਣਾ ਇੰਨਾ ਭਾਰੀ ਪੈ ਰਿਹਾ ਹੈ ਕਿ ਇਸ ਦਾ ਨਤੀਜਾ ਉਸ ਮੁੰਡੇ ਦੇ ਪਰਿਵਾਰ ਨੂੰ ਭੁਗਤਣਾ ਪੈ ਰਿਹਾ ਹੈ। ਦਰਅਸਲ ਮਾਮਲਾ ਕੁੱਟਮਾਰ ਦਾ ਹੈ, ਜਿਥੇ ਤਰਨ ਤਾਰਨ ਦੇ ਇੱਕ ਪਰਿਵਾਰ ਨੂੰ ਉਹਨਾਂ ਦੀ ਨੂੰਹ ਦੇ ਪੇਕਿਆਂ ਵੱਲੋਂ ਘਰ ਵਿੱਚ ਵੜ ਕੇ ਕੁੱਟਮਾਰ ਕੀਤੀ ਗਈ। ਇਸ ਦੀ ਵੀਡੀਓ ਵੀ ਹੁਣ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ।

ਇਸ ਵਿੱਚ ਸਾਫ ਨਜ਼ਰ ਆਉਂਦਾ ਹੈ ਕਿ ਔਰਤ ਨਾਲ ਕੁੱਟਮਾਰ ਹੋਈ ਹੈ। ਮਾਮਲੇ ਦੀ ਪੁਸ਼ਟੀ ਲਈ ਜਦੋਂ ਸਾਡੇ ਪੱਤਰਕਾਰ ਨੇ ਬਜੁਰਗ ਔਰਤ ਜਸਬੀਰ ਕੌਰ ਪਤਨੀ ਜੈਮਲ ਸਿੰਘ ਵਾਸੀ ਪਿੰਡ ਕੱਲ੍ਹਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਕਰੀਬ ਚਾਰ ਸਾਲ ਪਹਿਲਾਂ ਉਨ੍ਹਾਂ ਦੇ ਬੇਟੇ ਨੇ ਪਿੰਡ ਦੀ ਹੀ ਇਕ ਲੜਕੀ ਨਾਲ ਲਵ ਮੈਰਿਜ ਕਰਵਾਈ ਸੀ। ਜਿਸ ਕਾਰਨ ਲੜਕੀ ਪਰਿਵਾਰ ਉਨ੍ਹਾਂ ਨਾਲ ਨਾਰਾਜ਼ ਸੀ ਅਤੇ ਇਸੇ ਨਰਾਜਗੀ ਦੇ ਚੱਲਦਿਆਂ ਉਨ੍ਹਾਂ ਦੀ ਮਾਤਾ, ਪਿਤਾ ਅਤੇ ਭਰਾ ਵੱਲੋਂ ਪਹਿਲਾਂ ਵੀ ਉਨ੍ਹਾਂ ਨੂੰ ਕਥਿਤ ਤੌਰ ‘ਤੇ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਜਿਸ ਕਰਕੇ

ਉਹ ਆਪਣੀ ਜਾਨ ਬਚਾਉਣ ਲਈ ਆਪਣਾ ਘਰ ਛੱਡ ਕੇ ਅੰਮ੍ਰਿਤਸਰ ਕਿਰਾਏ ‘ਤੇ ਰਹਿਣ ਲਈ ਮਜਬੂਰ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਜਦੋਂ ਉਹ ਆਪਣਾ ਘਰ ਛੱਡ ਕੇ ਗਏ ਤਾਂ ਉਨ੍ਹਾਂ ਦੀ ਨੂੰਹ ਦੇ ਮਾਤਾ,ਪਿਤਾ ਅਤੇ ਭਰਾ ਨੇ ਪਿੰਡ ਦੇ ਹੀ ਰਹਿਣ ਵਾਲੇ ਕੁਝ ਲੋਕਾਂ ਨੂੰ ਉਨ੍ਹਾਂ ਦੇ ਘਰ ਤੇ ਕਬਜਾ ਕਰਵਾਉਣ ਦੀ ਕੋਸ਼ਿਸ਼ ਕੀਤੀ। ਜਿਸਦੀ ਉਨ੍ਹਾਂ ਪਿੰਡ ਦੇ ਹੀ ਸਰਪੰਚ ਨੂੰ ਇਤਲਾਹ ਦਿੱਤੀ ਅਤੇ ਸਰਪੰਚ ਵੱਲੋਂ ਕਬਜਾ ਕਰ ਰਹੀ ਧਿਰ ਨਾਲ ਗੱਲਬਾਤ ਕਰਨ ਲਈ ਬੁਲਾਇਆ ਗਿਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *