ਵੀਜ਼ਾ ਨਾ ਲੱਗਾ ਤਾਂ ਮੁੰਡੇ ਨੇ ਮਾ’ਰੀ Flat ਚੋਂ ਛਾ.ਲ I ਨਾਲ ਰਹਿੰਦੇ ਦੋਸਤ ਨੇ ਦੱਸੀ ਕਹਾਣੀ,ਕੰਧ ਤੋਂ ਮਿਲ਼ੀ ਦਸਤਾਰ

Latest Update

ਖਰੜ-ਲਾਂਡਰਾਂ ਰੋਡ ਸੈਕਟਰ-115 ਵਿਖੇ ਸਥਿਤ ਸਕਾਈਲਾਰਕ ਸੋਸਾਇਟੀ ਦੇ ਫਲੈਟ ਦੀ ਚੌਥੀ ਮੰਜ਼ਿਲ ਤੋਂ ਨੌਜਵਾਨ ਵੱਲੋਂ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸ਼ਾਹਪੁਰ ਆਰਿਆ ਗੁਰਦਾਸ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਹੋ ਚੁਕੀ ਹੈ। ਮ੍ਰਿਤਕ ਦੀ ਪਛਾਣ ਸਿਮਰਨਜੀਤ ਪੁੱਤਰ ਲਖਵਿੰਦਰ ਸਿੰਘ ਵਜੋਂ ਹੋਈ ਹੈ। ਸਿਮਰਨਜੀਤ ਦਾ ਕੈਨੇਡਾ ਦਾ 2 ਵਾਰ ਵੀਜ਼ਾ ਰਿਫਿਊਜ ਹੋ ਚੁੱਕਿਆ ਸੀ। ਜਿਸ ਤੋਂ ਪ੍ਰੇਸ਼ਨ ਹੋ ਕਿ ਉਸ ਨੇ ਇਹ ਕਦਮ ਚੁੱਕਿਆ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਫਲੈਟ ’ਚ ਰਹਿ ਰਹੇ ਮ੍ਰਿਤਕ ਸਿਮਰਨਜੀਤ ਸਿੰਘ ਦੇ ਦੋਸਤ ਪਰਮਵੀਰ ਸਿੰਘ ਨੇ ਦੱਸਿਆ ਕਿ ਮੰਗਲਵਾਰ ਉਸ ਨੂੰ ਸਿਮਰਨ ਦਾ ਫੋਨ ਆਇਆ ਸੀ ਕਿ ਉਹ ਗੁਰਦਾਸਪੁਰ ਤੋਂ ਆ ਰਿਹਾ ਹੈ ਅਤੇ ਰਾਤ ਨੂੰ ਉਸ ਦੇ ਕੋਲ ਹੀ ਰੁਕੇਗਾ। ਰਾਤੀਂ 10 ਵਜੇ ਸਿਮਰਨਜੀਤ ਸਿੰਘ ਦੇ ਕਹਿਣ ’ਤੇ ਉਹ ਉਸ ਨੂੰ ਮੋਹਾਲੀ ਰੇਲਵੇ ਸਟੇਸ਼ਨ ਨੇੜਿਓਂ ਆਪਣੇ ਨਾਲ ਘਰ ਲੈ ਕੇ ਆਇਆ।ਪਰਮਵੀਰ ਸਿੰਘ ਨੇ ਦੱਸਿਆ ਜਦੋਂ ਉਹ ਸੌਂ ਗਿਆ ਤਾਂ ਤੜਕੇ ਸਵੇਰੇ ਪੌਣੇ ਪੰਜ ਵਜੇ ਸਿਮਰਨਜੀਤ ਨੇ ਉਸ ਨੂੰ ਆਵਾਜ਼ ਮਾਰ ਕੇ ਕਿਹਾ ਕਿ, ‘ਪਰਮ-ਪਰਮ ਮੈਂ ਚੱਲਿਆ ਆਂ’। ਜਦੋਂ

ਉਸ ਨੇ ਬਾਹਰ ਨਿਕਲ ਕੇ ਦੇਖਿਆ ਤਾਂ ਉਸ ਦਾ ਦੋਸਤ ਬਾਲਕੋਨੀ ਤੋਂ ਥੱਲੇ ਲਹੂ-ਲੁਹਾਨ ਹਾਲਤ ਵਿਚ ਡਿੱਗਿਆ ਪਿਆ ਸੀ। ਉਸ ਨੇ ਤੁਰੰਤ ਇਸ ਦੀ ਇਤਲਾਹ ਪੁਲਿਸ ਕੰਟਰੋਲ ਰੂਮ ’ਤੇ ਦਿੱਤੀ।ਘਟਨਾ ‘ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਨੇ ਲਾਸ਼ ਸਿਵਲ ਹਸਪਤਾਲ ਖਰੜ ਦੀ ਮੌਰਚਰੀ ’ਚ ਰਖਵਾ ਦਿੱਤਾ ਹੈ।ਇਸ ਦੇ ਨਾਲ ਹੀ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿਤਾ ਹੈ। ਘਟਨਾ ਵਾਲੀ ਥਾਂ ਤੋਂ ਖ਼ੁਦਕੁਸ਼ੀ ਨੋਟ ਜਾਂ ਕੋਈ ਵੀ ਹੋਰ ਸੁਰਾਗ ਪੁਲਿਸ ਦੇ ਹੱਥ ਨਹੀਂ ਲੱਗਾ ਹੈ, ਜਿਸ ਤੋਂ ਘਟਨਾ ਦਾ ਕਾਰਨ ਪਤਾ ਲੱਗ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *