ਗੁਰੂ ਕੀ ਨਗਰੀ Amritsar ’ਚ ਵੀ ਰਾਮ ਨਾਮ ਦੀ ਗੂੰਜ, ਇਤਿਹਾਸਕ ਦਿਹਾੜੇ ’ਤੇ ਨੌਜਵਾਨਾਂ ਦੀ ਵੱਖਰਾ ਉਪਰਾਲਾ

Latest Update

ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਅਯੁੱਧਿਆ ‘ਚ ਰਾਮ ਮੰਦਰ ਦੇ ਪ੍ਰਾਣ ਪਰਿਸ਼ਠ ਸਮਾਗਮ ਕਾਰਨ ਅੱਜ ਦੇਸ਼ ਵਾਸੀਆਂ ‘ਚ ਖੁਸ਼ੀ ਦੀ ਲਹਿਰ ਹੈ, ਇਸ ਦੇ ਚੱਲਦਿਆਂ ਅੰਮ੍ਰਿਤਸਰ ‘ਚ ਵੀ ਵੱਖ-ਵੱਖ ਥਾਵਾਂ ‘ਤੇ ਲੰਗਰ ਲਗਾਏ ਜਾ ਰਹੇ ਹਨ ਅਤੇ ਹਵਨ ਯੱਗ ਕੀਤੇ ਜਾ

ਰਹੇ ਹਨ। ਇਸ ਪਵਿੱਤਰ ਮੌਕੇ ਅੰਮ੍ਰਿਤਸਰ ਦੀ ਸਮਾਜ ਸੇਵੀ ਸੰਸਥਾ ਵੱਲੋਂ ਆਟੇ ਦਾ ਲੰਗਰ ਲਗਾਇਆ ਗਿਆ ਅਤੇ ਗਰੀਬ ਲੋਕਾਂ ਅਤੇ ਮਿਹਨਤ ਮਜ਼ਦੂਰੀ ਕਰਨ ਵਾਲਿਆਂ ਨੂੰ ਆਟਾ ਵੰਡਿਆ ਗਿਆ। ਸਮਾਜਸੇਵੀ ਵਰੁਣ ਸਰੀਨ ਦਾ ਕਹਿਣਾ ਹੈ ਕਿ ਸਾਰੇ ਦੇਸ਼ ਵਾਸੀ ਅੱਜ ਦੇ ਇਤਿਹਾਸਕ ਦਿਨ ਦਾ ਇੰਤਜ਼ਾਰ ਕਰ ਰਹੇ ਸਨ, ਅੱਜ ਇਸ ਦਿਨ ਨੂੰ ਮਹਾਂ ਦੀਵਾਲੀ ਵਜੋਂ ਮਨਾਇਆ ਜਾ ਰਿਹਾ ਹੈ ਅਤੇ 108 ਦੇ ਕਰੀਬ ਆਟੇ ਦੇ ਪੈਕੇਟ ਗਰੀਬਾਂ ਵਿੱਚ ਵੰਡੇ ਜਾ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *