ਕੜਾਕੇ ਦੀ ਠੰਡ ‘ਚ ਮੁੰਡੇ ਆ ਕੀ ਲਈ ਜਾ ਰਹੇ ਸੀ ਭਲਾ ?

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੁਲਿਸ ਦੀ ਗ੍ਰਿਫਤ ‘ਚ ਖੜ੍ਹੇ ਮੂੰਹ ਲਕੋਈ ਇਨ੍ਹਾਂ ਨੌਜਵਾਨਾਂ ਦੇ ਕਾਰਮਾਨੇ ਸੁਣ ਤੁਸੀ ਦੰਗ ਰਹਿ ਜਾਵੋਗੇ ਦਰਸਲ ਇਹ ਨੌਜਵਾਨ ਟੌਰ ਨਾਲ ਬੁਲਟ ਮੋਟਰਸਾਇਕਲ ਤੇ ਬੈਠੇ ਜਾ ਰਹੇ ਸਨ ਉਹੀ ਵੀ ਕੜਾਕੇ ਦੀ ਠੰਡ ਚ ਕੁੜੀਆਂ ਮੁੰਡਿਆਂ ਨੂੰ ਮਦਹੋਸ਼ ਕਰਨ ਵਾਲਾ ਸਮਾਨ ਲੈਕੇ ਜਿਨ੍ਹਾਂ ਨੂੰ ਨਕੋਦਰ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਪਿੰਡ ਵੀਰ ਦੇ ਫਾਟਕ ਨੇੜਿਓਂ ਨੂੰ ਕਾਬੂ ਕਰ ਲਿਆ ਜਿਸ ਬਾਬਤ ਮੀਡੀਆ ਨਾਲ ਗੱਲਬਾਤ ਕਰਦੇ ਡੀਐਸਪੀ

ਨਕੋਦਰ ਸੁਖਪਾਲ ਸਿੰਘ ਹੋਰਾਂ ਨੇ ਦੱਸਿਆ ਕੀ ਨੌਜਵਾਨਾਂ ਕੋਲੋ ਟੇਬਲ ਤੇ ਰੱਖੀ ਹੈਰੋਇਨ ਅਤੇ ਚਾਰ ਮੋਬਾਇਲ ਫੋਨ ਬਰਾਮਦ ਕੀਤੇ ਗਏ ਇਸਤੋ ਇਲਾਵਾ ਕੀ ਅੱਗੇ ਕੀ ਕਿਹਾ ਉਹ ਵੀ ਸੁਣੋ ਅਧਿਕਾਰੀ ਦਾ ਕਹਿਣਾ ਐ ਕੀ ਮੁਲਜ਼ਮਾਂ ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਐ ਅਤੇ ਇਨ੍ਹਾਂ ਤੋਂ ਹੋਰ ਵੀ ਡੁਗਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਐ ਤਾਂ ਜੋ ਏਸ ਮਾਮਲੇ ਚ ਹੋਰ ਵੀ ਖੁਲਾਸੇ ਹੋ ਸਕਣ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *