ਪੰਜਾਬ ਚ ਕੱਲ 11 ਤੋਂ 1 ਵਜੇ ਤੱਕ ਹੋਇਆ ਇਹ ਵੱਡਾ ਐਲਾਨ ,…. ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਸਰਕਾਰ ਦੇ ਵੱਲੋਂ ਬਹੁਤ ਸਾਰੇ ਵੱਡੇ ਵੱਡੇ ਦਾਅਵੇ ਕੀਤੇ ਗਏ ਸਨ ਚੋਣਾਂ ਤੋਂ ਪਹਿਲਾਂ ਪਰ ਉਨਾਂ ਦੀ ਸਰਕਾਰ ਬਣਨ ਤੋਂ ਬਾਅਦ ਇਹ ਦਾਅਵੇ ਕਈ ਖੋਖਲੇ ਸਾਬਤ ਹੋਏ ਹਨ।

ਕਿਉਂਕਿ ਪੰਜਾਬ ਦੇ ਹਰ ਵਰਗ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦੱਸ ਦਈਏ ਹੁਣ ਪੰਜਾਬ ਵਿੱਚ ਕੱਲ 11 ਤੋਂ 1 ਵਜੇ ਤੱਕ ਵੱਡਾ ਐਲਾਨ ਹੋਇਆ ਹੈ। ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਪਿਛਲੇ ਇੱਕ ਸਾਲ ਤੋਂ ਮੋਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ ਤੇ

ਕੌਮੀ ਇਨਸਾਫ ਮੋਰਚਾ ਚੱਲਿਆ ਹੋਇਆ ਹੈ।ਛੇ ਜਨਵਰੀ 2024 ਨੂੰ ਕੌਮੀ ਇਨਸਾਫ ਮੋਰਚੇ ਨੂੰ ਲੱਗੇ ਇਕ ਸਾਲ ਹੋ ਗਿਆ ਸੀ ਪ੍ਰਦਰਸ਼ਨਕਾਰੀਆਂ ਦਾ ਰੋਸ ਹਾਲੇ ਵੀ ਲਗਾਤਾਰ ਜਾਰੀ ਹੈ। ਦੱਸ ਦਈਏ ਹੁਣ ਕੌਮੀ ਇਨਸਾਫ ਮੋਰਚੇ ਨੇ ਆਪਣੀਆਂ ਮੰਗਾਂ ਪੂਰੀਆਂ

ਕਰਵਾਉਣ ਦੇ ਲਈ ਨਵੀਂ ਰਣਨੀਤੀ ਤਿਆਰ ਕਰ ਲਈ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਹਨਾਂ ਦੀਆਂ ਮੰਗਾਂ ਨੂੰ ਨਾ ਕੇਂਦਰ ਤੇ ਨਾ ਹੀ ਰਾਜ ਸਰਕਾਰ ਸੁਲਝਾ ਰਹੀ ਹੈ ਜਿਸ ਕਾਰਨ ਉਹਨਾਂ ਦੇ ਵਿੱਚ ਕਾਫੀ ਰੋਸ ਦਿਖ ਰਿਹਾ ਹੈ।

ਤੇ ਜਿਸ ਦੇ ਚਲਦੇ ਹੁਣ 20 ਜਨਵਰੀ ਤੋਂ ਬਾਅਦ ਪੰਜਾਬ ਦੇ ਨੌ ਜਿਲਿਆਂ ਤੇ 13 ਟੋਲ ਪਲਾਜ਼ਿਆਂ ਨੂੰ ਤਿੰਨ ਘੰਟਿਆਂ ਲਈ ਜਾਣੀ 11 ਤੋਂ 1 ਵਜੇ ਤੱਕ ਲਈ ਫਰੀ ਕਰਵਾਇਆ ਜਾਵੇਗਾ ਤਾਂ ਕਿ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚ ਸਕੇ।

ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 1

Leave a Reply

Your email address will not be published. Required fields are marked *