ਹੁਣੇ ਆਇਆ ਅੱਜ ਦੀਆਂ ਮੁੱਖ ਵੱਡੀਆਂ ਖਬਰਾਂ ,…. ! – NEWS BLOG

Latest Update


ਦੋਸਤੋ ਦੱਸਣ ਜਾ ਰਹੇ ਹਾਂ ਅੱਜ ਦੀਆਂ ਮੁੱਖ ਵੱਡੀਆਂ ਖਬਰਾਂ ਸ਼ੁਰੂਆਤ ਕਰਨ ਜਾ ਰਹੇ ਹਾਂ ਅੱਜ ਦੀ ਮੁੱਖ ਪਹਿਲੀ ਵੱਡੀ ਖਬਰ ਤੋ ਕੇਂਦਰੀ ਮੁਲਾਜ਼ਮਾਂ ਨੂੰ ਵੱਡੀ ਖੁਸ਼ਖਬਰੀ ਦੇ ਸਕਦੀ ਹੈ ਸਰਕਾਰ ਆਖਰੀ ਤਨਖਾਹ ਦੀ 35 ਤੋਂ 40 ਫੀਸਦੀ ਰਕਮ ਪੈਨਸ਼ਨ ਲਈ ਕੀਤੀ ਜਾ ਸਕਦੀ ਹੈ ਤੈਅ।

ਦੱਸ ਦਈਏ ਅਗਲੇ ਵਿੱਤੀ ਸਾਲ 2024 ਤੋਂ 2025 ਵਿੱਚ ਸਰਕਾਰ ਨੈਸ਼ਨਲ ਪੈਨਸ਼ਨ ਸਿਸਟਮ ਤਹਿਤ ਕੇਂਦਰੀ ਮੁਲਾਜ਼ਮਾਂ ਨੂੰ ਵੱਡੀ ਖੁਸ਼ਖਬਰੀ ਦੇ ਸਕਦੀ ਹੈ। ਇਹ ਖੁਸ਼ਖਬਰੀ ਐਨਪੀਐਸ ਸਾਵਲ ਕੇਂਦਰੀ ਮੁਲਾਜ਼ਮਾਂ ਨੂੰ ਪੈਨਸ਼ਨ ਦੀ ਇੱਕ ਪੱਕੀ ਗਰੰਟੀ ਦੇ ਰੂਪ ਵਿੱਚ ਹੋ ਸਕਦੀ ਹੈ।

ਓਲਡ ਫੰਕਸ਼ਨ ਸਕੀਮ ਤਹਿਤ ਮੁਲਾਜ਼ਮਾਂ ਨੂੰ ਆਖਰੀ ਤਨਖਾਹ ਦੀ 50 ਫੀਸਦੀ ਰੈਕਮ ਪੈਨਸ਼ਨ ਦੇ ਰੂਪ ਵਿੱਚ ਤੈਅ ਕੀਤੀ ਜਾਂਦੀ ਹੈ ਤੇ ਫਿਰ ਮੰਗਿਆਈ ਪੱਤੇ ਨਾਲ ਉਹਨਾਂ ਦੀ ਪੈਨਸ਼ਨ ਵੀ ਵੱਧਦੀ ਰਹਿੰਦੀ ਹੈ। ਅਗਲੀ ਵੱਡੀ ਖਬਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਦਾ ਵੱਡਾ ਬਿਆਨ ਆਇਆ ਸਾਹਮਣੇ ਇਨਸਾਫ ਲਈ ਆਉਣਾ ਪਵੇਗਾ ਰਾਜਨੀਤੀ ਚ।

ਦੱਸ ਦਈਏ ਮਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਦਾ ਵੱਡਾ ਬਿਆਨ ਆਇਆ ਸਾਹਮਣੇ ਐਤਵਾਰ ਨੂੰ ਪਿੰਡ ਮੂਸੇ ਵਾਲੇ ਵਿੱਚ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਮ੍ਰਿਤਕ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕੀ ਸਾਰੇ ਦੋਸ਼ੀ ਵੀ ਮਾਨਯੋਗ ਅਦਾਲਤ ਵਿੱਚ ਪਟੀਸ਼ਨਾਂ ਦਾਇਰ ਕਰਕੇ ਆਪਣੇ ਆਪ ਨੂੰ ਬੇਗੁਨਾਹ ਹੋਣ ਦਾ ਦਾਬਾ ਕਰ ਰਹੇ ਹਨ।

ਦੱਸ ਦਈਏ ਜੇਕਰ ਤੁਸੀਂ ਕਤਲ ਨਹੀਂ ਕੀਤਾ ਤਾਂ ਕਿਸੇ ਨੇ ਇਤਨੀ ਬੇਰਹਿਮੀ ਨਾਲ ਕਤਲ ਕੀਤਾ ਹੈ। ਦੱਸ ਦਈਏ ਕਿ ਪਹਿਲਾਂ ਤੁਸੀਂ ਇਸ ਲਈ ਲਾਰੈਸ ਬਿਸ਼ਨੋਈ ਨੂੰ ਦੋਸ਼ੀ ਠਹਿਰਾ ਰਹੇ ਸੀ ਪਰ ਅਦਾਲਤ ਚ ਪੈਸੇ ਹੋਣ ਤੋਂ ਪਹਿਲਾਂ ਹੀ ਲਾਰਸ ਦਾ ਇੰਟਰਵਿਊ ਯੂਟੀਊਬ ਤੋਂ ਹਟਾ ਦਿੱਤਾ ਗਿਆ ਸੀ। ਪਰ ਇਸ ਤੋਂ ਪਹਿਲਾਂ ਉਸ ਦਾ ਅਸਲੀ ਇੰਟਰਵਿਊ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਿਆ ਸੀ

ਅਤੇ ਹੁਣ ਗਉੜੀ ਬਰਾੜ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈ ਹੈ। ਦੋਸਤੋ ਜੈਕਰ ਤੁਸੀਂ ਹੋਰ ਤਾਜ਼ੀਆਂ ਖਬਰਾਂ ਜਾਨਣਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਦੇਖ ਸਕਦੇ ਹੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ

ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।


Post Views: 5

Leave a Reply

Your email address will not be published. Required fields are marked *