ਕਨੇਡਾ ਵਿੱਚ ਰੁਲਦੇ ਨੇ ਮਾਵਾਂ ਦੇ ਲਾਡਲੇ ਪੁੱਤ ਖਾਂਦੇ ਨੇ ਸੁੱਕੀਆਂ ਰੋਟੀਆਂ ਵੀਡੀਓ ਦੇਖ ਕੇ ਅੱਖਾਂ ਰਹਿਗੀਆ ਅੱਡੀਆਂ

Latest Update


ਵੱਡੀ ਗਿਣਤੀ ਵਿੱਚ ਪੰਜਾਬ ਦਾ ਯੂਥ ਵਿਦੇਸ਼ਾਂ ਵੱਲ ਭੱਜ ਰਿਹਾ ਹੈ ਜਿੱਥੇ ਜਾ ਕੇ ਉਹਨਾਂ ਨੂੰ ਦਿਨ ਰਾਤ ਕੰਮ ਕਰਨਾ ਪੈਂਦਾ ਹੈ ਅਤੇ ਫਿਰ ਕਿਤੇ ਜਾ ਕੇ ਉਹ ਵਿਦੇਸ਼ਾਂ ਵਿੱਚ ਪੱਕੇ ਹੋ ਪਾਉਂਦੇ ਹਨ ਉਥੇ ਹੀ ਕੁਝ ਲੋਕ ਤਾਂ ਇਦਾਂ ਦੇ ਵੀ ਹਨ ਜੋ ਕਿ ਵਿਦੇਸ਼ ਜਾਣ ਦੇ ਚੱਕਰ ਵਿੱਚ ਆਪਣਾ ਘਰ ਬਾਰ ਅਤੇ ਆਪਣੀ ਜਮੀਨ ਤੱਕ ਵੇਚ ਦਿੰਦੇ ਹਨ ਅਤੇ ਲੱਖਾਂ ਰੁਪਆ ਲਾ ਕੇ ਫਿਰ ਵਿਦੇਸ਼ ਵਿੱਚ ਉਹ ਦਿਹਾੜੀਆਂ ਕਰਦੇ ਹਨ
https://www.youtube.com/watch?v=Kz57tHleU-Q

ਉਥੇ ਹੀ ਵਿਦੇਸ਼ਾਂ ਵਿੱਚ ਗੁਜ਼ਾਰਾ ਕਰਨਾ ਵੀ ਦਿਨੋ ਦਿਨ ਔਖਾ ਹੁੰਦਾ ਜਾ ਰਿਹਾ ਹੈ। ਕਿਉਂਕਿ ਜਿਵੇਂ ਜਿਵੇਂ ਵਿਦੇਸ਼ਾਂ ਵਿੱਚ ਪੰਜਾਬੀਆਂ ਦੀ ਜਨ ਸੰਖਿਆ ਵਧਦੀ ਜਾ ਰਹੀ ਹੈ। ਉਸੇ ਤਰ੍ਹਾਂ ਵਿਦੇਸ਼ਾਂ ਵਿੱਚ ਕੰਮ ਦੀ ਵੀ ਘਾਟ ਵਧਦੀ ਜਾ ਰਹੀ ਹੈ ਅਤੇ ਜੋ ਪੈਸੇ ਨੌਜਵਾਨਾਂ ਦੇ ਵੱਲੋਂ ਵਿਦੇਸ਼ਾਂ ਵਿੱਚ ਕਮਾਏ ਜਾਂਦੇ ਹਨ ਉਸ ਦਾ ਅੱਧਾ ਹਿੱਸਾ ਤਾਂ ਆਪਣੀਆਂ ਲੋੜਾਂ ਪੂਰੀਆਂ ਕਰਦਿਆਂ ਹੀ ਲੱਗ ਜਾਂਦਾ ਹੈ ਅਤੇ ਵਿਦੇਸ਼ਾਂ ਤੋਂ ਪੰਜਾਬੀਆਂ ਦੀਆਂ ਕੁਝ ਭਾਵੁਕ ਕਰ ਦੇਣ ਵਾਲੀਆਂ ਵੀਡੀਓਜ ਵੀ ਅਕਸਰ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ

ਜੋ ਕਿ ਸਾਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ। ਹੁਣ ਇਸ ਵੀਡੀਓ ਵਿਚ ਵੀ ਸਾਨੂੰ ਇਦਾਂ ਦਾ ਹੀ ਕੁਝ ਦੇਖਣ ਲਈ ਮਿਲ ਰਿਹਾ ਹੈ ਜੋ ਵੀਡੀਓ ਕੀ ਸੋਸ਼ਲ ਮੀਡੀਆ ਉਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਤੇ ਵੀਡੀਓ ਬਹੁਤ ਹੀ ਜਿਆਦਾ ਭਾਵੁਕ ਕਰ ਦੇਣ ਵਾਲੀ ਹੈ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 
Leave a Reply

Your email address will not be published. Required fields are marked *